07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮੇਲੇ ਦੀ ਸਫ਼ਲਤਾ ਲਈ ਧੰਨਵਾਦ

ਜਲੰਧਰ, 6 ਨਵੰਬਰ (ਐੱਮ. ਐੱਸ.

ਅਜੀਤ ਡੈਸਕ 07-11-2026
ਜਲੰਧਰ, 6 ਨਵੰਬਰ (ਐੱਮ. ਐੱਸ. ਲੋਹੀਆ)- ਗ਼ਦਰੀ ਬਾਬਿਆਂ ਦੇ ਮੇਲੇ ਦੀ ਸਫ਼ਲਤਾ ‘ਤੇ ਵਧਾਈ ਦਿੰਦੇ ਹੋਏ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ ਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਮੇਲੇ ਦੀਆਂ ਸਹਿਯੋਗੀ ਸਮੂਹ ਸੰਸਥਾਵਾਂ, ਬੱਬਰ ਅਕਾਲੀ ਲਹਿਰ, ਗ਼ਦਰੀ ਦੇਸ਼ ਭਗਤਾਂ ਤੇ ਇਨਕਲਾਬੀ ਵਿਰਾਸਤ ਨੂੰ ਬੁਲੰਦ ਰੱਖ ਰਹੇ, ਮੇਲੇ ’ਚ ਹਰ ਸੰਭਵ ਯੋਗਦਾਨ ਪਾਉਣ ਵਾਲੇ ਸਭਨਾਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਮੇਲਿਆਂ ਤੋਂ ਹਟਵਾਂ ਲੋਕਾਂ ਦੁਆਰਾ, ਲੋਕਾਂ ਲਈ ਲੱਗਦਾ ਇਹ ਮੇਲਾ 35 ਵਰ੍ਹੇ ਦਾ ਸਫ਼ਲਤਾ ਪੂਰਵਕ ਸਫ਼ਰ ਕਰਦਾ, ਜਿਸ ਮੁਕਾਮ ‘ਤੇ ਪੁੱਜਾ ਹੈ, ਇਸਦਾ ਸਿਹਰਾ ਲੋਕਾਂ ਦੇ ਭਰਵੇਂ ਸਾਥ ਨੂੰ ਜਾਂਦਾ ਹੈ।
ਪਿਛਲੀ ਖ਼ਬਰ ਰਾਕੇਸ਼ ਗੁਪਤਾ ਬੂਥ ਮੈਨੇਜਮੈਂਟ ਸੈੱਲ ਦਾ ਕਨਵੀਨਰ ਨਿਯੁਕਤ ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਪਰਿਵਾਰ ’ਚ ਵਾਧਾ ਮਨਜੀਤ ਸਿੰਘ ਸੈਂਕੜੇ ਸਾਥੀਆਂ ਸਮੇਤ ਫੈਡਰੇਸ਼ਨ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।