08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹਰਜੋਤ ਕੌਰ ਲੋਹਟੀਆ ਨੇ ਹਲਕਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਮੁਬਾਰਕਾਂ

ਫਿਲੌਰ, 7 ਨਵੰਬਰ (ਸਤਿੰਦਰ ਸ਼ਰਮਾ) ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ ਹਲਕਾ ਫਿਲੌਰ ਦੀ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਸਮੂਹ ਹਲਕਾ ਨਿਵਾਸੀਆਂ ਨੂੰ ਲੱਖ-ਲੱਖ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਲੋਹਟੀਆ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ‘ਦੀਵਾਲੀ’ ਦਾ ਇਹ ਪਵਿੱਤਰ ਤਿਉਹਾਰ ਸਾਡੇ ਜੀਵਨ ’ਚੋਂ ਅਗਿਆਨਤਾ ਅਤੇ ਨਿਰਾਸ਼ਾ ਦੇ ਅੰਧਕਾਰ ਨੂੰ ਦੂਰ ਕਰਕੇ ਗਿਆਨ, ਖੁਸ਼ਹਾਲੀ ਅਤੇ ਏਕਤਾ ਦਾ ਚਾਨਣ ਫੈਲਾਉਂਦਾ ਹੈ।

ਅਜੀਤ ਡੈਸਕ 08-11-2026
ਫਿਲੌਰ, 7 ਨਵੰਬਰ (ਸਤਿੰਦਰ ਸ਼ਰਮਾ) ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ ਹਲਕਾ ਫਿਲੌਰ ਦੀ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਸਮੂਹ ਹਲਕਾ ਨਿਵਾਸੀਆਂ ਨੂੰ ਲੱਖ-ਲੱਖ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਲੋਹਟੀਆ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ‘ਦੀਵਾਲੀ’ ਦਾ ਇਹ ਪਵਿੱਤਰ ਤਿਉਹਾਰ ਸਾਡੇ ਜੀਵਨ ’ਚੋਂ ਅਗਿਆਨਤਾ ਅਤੇ ਨਿਰਾਸ਼ਾ ਦੇ ਅੰਧਕਾਰ ਨੂੰ ਦੂਰ ਕਰਕੇ ਗਿਆਨ, ਖੁਸ਼ਹਾਲੀ ਅਤੇ ਏਕਤਾ ਦਾ ਚਾਨਣ ਫੈਲਾਉਂਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਨੇ ਵੀ ਹਲਕਾ ਫਿਲੌਰ ਦੇ ਲੋਕਾਂ ਦੇ ਚੰਗੇ ਭਵਿੱਖ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ।
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰ ਵਿਖੇ ਧੂਮ-ਧਾਮ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਕਾਕੜ ਕਲਾਂ ਸੈਂਟਰ ਦੇ ਹੈੱਡ ਟੀਚਰ ਜਸਵੀਰ ਸਿੰਘ ਚੌਹਾਨ ਵਲੋਂ ਬੱਚਿਆਂ ਨੂੰ ‘ਹਰੀ ਦੀਵਾਲੀ ਦੇ ਤੋਹਫ਼ੇ’ ਵਜੋਂ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।