08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁਰੂ ਘਰ ਨਤਮਸਤਕ ਹੋਏ ਸਕੂਲੀ ਬੱਚੇ ਤੇ ਅਧਿਆਪਕ

ਕਰਤਾਰਪੁਰ, 7 ਨਵੰਬਰ (ਜਨਕ ਰਾਜ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਤਾਰਪੁਰ ਦੇ ਵਿਦਿਆਰਥੀ ਤੇ ਸਕੂਲ ਸਟਾਫ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੇ ਯਤਨਾ ਸਦਕਾ ਜਗਤਾਰ ਸਿੰਘ, ਮੈਡਮ ਗਗਨਪ੍ਰੀਤ ਕੌਰ, ਮੈਡਮ ਅਮਨਦੀਪ ਕੌਰ, ਰਵਿੰਦਰ ਕੌਰ, ਮੈਡਮ ਸੁਮਨਦੀਪ ਕੌਰ ਬੱਚਿਆਂ ਦਾਤਾ ਬੰਦੀ ਛੋੜ ਦਿਵਸ ਦੇ ਪਾਵਨ ਮੌਕੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਪਾਤਿਸ਼ਾਹੀ ਛੇਵੀਂ ਫਗਵਾੜਾ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਸਰਬੱਤ ਦਾ ਭਲੇ ਦੀ ਅਰਦਾਸ ਗੁਰੂ ਚਰਨਾਂ ’ਚ ਕੀਤੀ ਅਤੇ ਇਸ ਦਿਵਸ ਦੀ ਖੁਸ਼ੀ ਦੀ ਸਾਂਝ ਪਾਈ ਅਤੇ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀਆਂ ਮੁਬਾਰਕਾਂ ਭੇਟ ਕੀਤੀਆਂ।

ਅਜੀਤ ਡੈਸਕ 08-11-2026

ਪਿਛਲੀ ਖ਼ਬਰ ਭੁਲੱਥ ਵਿਖੇ ਕੱਲ੍ਹ ਸ਼ਰਧਾ ਨਾਲ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਦਿਵਸ ਅਗਲੀ ਖ਼ਬਰ ਭੁੱਲਰ ਨੇ ਪਾਲਾ ਜਲਾਲਪੁਰ ਵਲੋਂ ਚੇਅਰਮੈਨ ਦੀ ਕੁਰਸੀ ’ਤੇ ਬੈਠ ਕੇ ਸਿਆਸੀ ਮੀਟਿੰਗ ਕਰਨ ’ਤੇ ਚੁੱਕੇ ਸਵਾਲ ਹਲਕਾ ਇੰਚਾਰਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।