ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਉਤਸ਼ਾਹ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਨਾਈ ਦੀਵਾਲੀ
ਭੁਲੱਥ, 7 ਨਵੰਬਰ (ਮੇਹਰ ਚੰਦ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਰੌਸ਼ਨੀ ਦਾ ਤਿਉਹਾਰ ਦੀਵਾਲੀ ਬਡ਼ੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਦੀ ਸਭਾ ਵਿਚ ਮਾਸਟਰ ਜਗਤਾਰ ਸਿੰਘ ਸਕੂਲ ਇੰਚਾਰਜ ਨੇ ਸਕੂਲ ਵਿਦਿਆਰਥੀਆਂ ਨੂੰ ਦਿਵਾਲੀ ਦੇ ਇਤਿਹਾਸ ਤੇ ਪਰੰਪਰਾਵਾਂ ਤੋਂ ਜਾਣੂ ਕਰਵਾਇਆ।
ਅਜੀਤ ਡੈਸਕ
08-11-2026