08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਨਡਾਲਾ, 7 ਨਵੰਬਰ (ਰਘਬਿੰਦਰ ਸਿੰਘ)–ਆਮ ਆਦਮੀ ਪਾਰਟੀ ਦੇ ਹਲਕਾ ਭੁਲੱਥ ਤੋਂ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੀਵਾਲੀ ਦੇ ਤਿਉਹਾਰ ਦੀ ਮੁਬਾਰਕਾਂ ਦਿੱਤੀ।

ਅਜੀਤ ਡੈਸਕ 08-11-2026
ਨਡਾਲਾ, 7 ਨਵੰਬਰ (ਰਘਬਿੰਦਰ ਸਿੰਘ)–ਆਮ ਆਦਮੀ ਪਾਰਟੀ ਦੇ ਹਲਕਾ ਭੁਲੱਥ ਤੋਂ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੀਵਾਲੀ ਦੇ ਤਿਉਹਾਰ ਦੀ ਮੁਬਾਰਕਾਂ ਦਿੱਤੀ। ਇਸ ਦੌਰਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਹਲਕਾ ਭੁਲੱਥ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵੀ ਅਰਵਿੰਦ ਕੇਜਰੀਵਾਲ ਨਾਲ ਵਿਚਾਰ-ਚਰਚਾ ਕੀਤੀ। ਇਸ ਮੁਲਾਕਾਤ ਦੌਰਾਨ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦੇਣ ਸਬੰਧੀ ਵੀ ਚਰਚਾ ਹੋਈ। ਐਡਵੋਕੇਟ ਘੁੰਮਣ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ।
ਪਿਛਲੀ ਖ਼ਬਰ ਪ੍ਰਬੰਧਕ ਕਮੇਟੀ ਨੇ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ ਅਗਲੀ ਖ਼ਬਰ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।