15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸੰਗਰਾਂਦ ਮੌਕੇ ਵਿਸ਼ੇਸ਼ ਸਮਾਗਮ ਭਲਕੇ

ਜਲੰਧਰ, 14 ਨਵੰਬਰ (ਐੱਮ. ਐੱਸ.

ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ, ਜਲੰਧਰ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ 16 ਨਵੰਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਇਸ ਸੰਬੰਧੀ ਸ਼ਾਮ 6.30 ਵਜੇ ਤੋਂ ਰਾਤ 9.15 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ਅੰਦਰ ਭਾਈ ਜਗਤਾਰ ਸਿੰਘ ਲਾਡੀ (ਖਰੜ ਵਾਲੇ) ਦਾ ਜਥਾ ਰਾਤ 8 ਵਜੇ ਤੋਂ 9 ਵਜੇ ਤੱਕ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤ ਨੂੰ ਨਿਹਾਲ ਕਰੇਗਾ।
ਪਿਛਲੀ ਖ਼ਬਰ ਆਰ. ਐਮ. ਪੀ. ਆਈ. ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰੇਤ ਦੀ ਮੀਟਿੰਗ ਅਗਲੀ ਖ਼ਬਰ ਵਿਸ਼ਵ ਸ਼ੂਗਰ ਦਿਵਸ ਸੰਬੰਧੀ ਨਿਊ ਰੂਬੀ ਹਸਪਤਾਲ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।