ਭਰਤ ਮਹਾਜਨ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ
ਜਲੰਧਰ, 14 ਨਵੰਬਰ (ਸ਼ਿਵ)- ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਸ੍ਰੀ ਅਨੁਜ ਖੋਸਲਾ ਵਲੋਂ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਨੌਜਵਾਨ ਆਗੂ ਭਰਤ ਮਹਾਜਨ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਭਰਤ ਮਹਾਜਨ
15-11-2026