ਸਰਕਾਰੀ ਹਾਈ ਸਕੂਲ ਬੁਲੰਦਪੁਰ ਵਿਖੇ ਨਵੇਂ ਕਲਾਸ ਰੂਮ ਦਾ ਉਦਘਾਟਨ
ਕਿਸ਼ਨਗੜ੍ਹ, 14 ਨਵੰਬਰ (ਹੁਸਨ ਲਾਲ)-ਸਰਕਾਰੀ ਹਾਈ ਸਕੂਲ ਬੁਲੰਦਪੁਰ ਵਿਖੇ ਨਵੇਂ ਬਣੇ ਕਲਾਸ ਰੂਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਜਲੰਧਰ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਤੇ ਮਾਰਕਿਟ ਕਮੇਟੀ ਜਲੰਧਰ ਦੇ ਚੇਅਰਮੈਨ ਗੁਰਪਾਲ ਸਿੰਘ ਮਾਗੇਕੀ ਵਲੋਂ ਕੀਤਾ। ਇਸ ਮੌਕੇ ਬੱਚਿਆਂ ਵਲੋਂ ਨੁੱਕੜ ਨਾਟਕ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।
ਅਜੀਤ ਡੈਸਕ
15-11-2026