18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕੀਰਤਨ ਦਰਬਾਰ ਅੱਜ

ਜਲੰਧਰ, 17 ਨਵੰਬਰ (ਐੱਮ. ਐੱਸ.

ਅਜੀਤ ਡੈਸਕ 18-11-2026
ਜਲੰਧਰ, 17 ਨਵੰਬਰ (ਐੱਮ. ਐੱਸ. ਲੋਹੀਆ)-ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਜਲੰਧਰ ਦੇ ਸਹਿਯੋਗ ਨਾਲ ਗੁਰੂ ਹਰਿਗੋਬਿੰਦ ਸੇਵਾ ਸੁਸਾਇਟੀ ਵਲੋਂ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਤੇ ਸਾਰਾਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ 18 ਨਵੰਬਰ, ਦਿਨ ਬੁੱਧਵਾਰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਤੇ ਗੁਰੂ ਹਰਿਗੋਬਿੰਦ ਸੇਵਾ ਸੁਸਾਇਟੀ ਦੇ ਪ੍ਰਧਾਨ ਇਸ਼ਟਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਕਰਵਾਏ ਜਾ ਰਹੇ ਇਸ ਕੀਰਤਨ ਦਰਬਾਰ ’ਚ ਬੀਬੀ ਤਜਿੰਦਰ ਕੌਰ ਤੇ ਭਾਈ ਹਰਜਿੰਦਰ ਸਿੰਘ ਦੇ ਜਥੇ ਕੀਰਤਨ ਦੁਆਰਾ ਹਾਜ਼ਰੀ ਭਰਨਗੇ। ਸਟੇਜ ਦੀ ਸੇਵਾ ਸਕੱਤਰ ਇੰਦਰਪਾਲ ਸਿੰਘ ਨਿਭਾਉਣਗੇ।
ਪਿਛਲੀ ਖ਼ਬਰ ਐਨ . ਸੀ . ਸੀ . ਤੇ ਸੀ . ਆਰ . ਸੀ . ਕਾਡਰ ਨਾਲ ਸੰਬੰਧੀ ਏਜੰਡਾ ਪਾਸ ਜਥੇਬੰਦੀ ਨੇ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ ਅਗਲੀ ਖ਼ਬਰ ਬਸਤੀ ਬਾਵਾ ਖੇਲ ਨਹਿਰ ਨੇੜੇ ਨਾਜਾਇਜ਼ ਕਬਜ਼ਿਆਂ ਤੇ ਲੋਹੇ ਦੀਆਂ ਗਰਿੱਲਾਂ ਤੋੜਨ ਦਾ ਮਾਮਲਾ ਮੁੜ ਭਖਿਆ ਲੋਕਾਂ ਵਲੋਂ ਨਗਰ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।