22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਇੰਸਪੈਕਟਰ ਬਲਬੀਰ ਸਿੰਘ ਨੇ ਸੰਭਾਲਿਆ ਪੁਲਿਸ ਥਾਣਾ ਗੁਰਾਇਆ ਦਾ ਚਾਰਜ

ਗੁਰਾਇਆ, 21 ਨਵੰਬਰ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਸਟੇਸ਼ਨ ਦਾ ਚਾਰਜ ਇੰਸਪੈਕਟਰ ਬਲਬੀਰ ਸਿੰਘ ਨੇ ਬਤੌਰ ਐੱਸ. ਐੱਚ.

ਅਜੀਤ ਡੈਸਕ 22-11-2026
ਗੁਰਾਇਆ, 21 ਨਵੰਬਰ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਸਟੇਸ਼ਨ ਦਾ ਚਾਰਜ ਇੰਸਪੈਕਟਰ ਬਲਬੀਰ ਸਿੰਘ ਨੇ ਬਤੌਰ ਐੱਸ. ਐੱਚ. ਓ. ਆਪਣਾ ਅਹੁਦਾ ਸੰਭਾਲ ਲਿਆ ਹੈ। ਐੱਸ. ਐੱਚ. ਓ. ਬਲਬੀਰ ਸਿੰਘ ਦੇ ਸਾਹਮਣੇ ਇਲਾਕੇ ਵਿਚ ਵਧ ਰਹੀਆਂ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣਾ, ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨਾ, ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣਾ ਅਤੇ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣਾ ਮੁੱਖ ਚੁਨੌਤੀਆਂ ਹੋਣਗੀਆਂ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਆ ਭਰੋਸਾ ਦਿੱਤਾ ਕਿ ਉਹ ਇਲਾਕੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਹਰ ਸਮੇਂ ਹਾਜ਼ਰ ਰਹਿਣਗੇ।
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਨੂੰ ਹੁਲਾਰਾ ਦੇਣ ਲਈ ਕਾਂਗਰਸੀਆਂ ਦੀ ਮੀਟਿੰਗ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸ਼ਾਹਕੋਟ ’ਚ ਵੱਖ-ਵੱਖ ਵਿਸ਼ਿਆਂ ਦੇ ਕਰਵਾਏ ਬਲਾਕ ਪੱਧਰੀ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।