ਫਿਲੌਰ ਦਾਣਾ ਮੰਡੀ ’ਚ ਬਕਾਇਆ ਝੋਨੇ ਦੀ ਖ਼ਰੀਦ ਮੁਕੰਮਲ-ਅੱਪਰਾ
ਫਿਲੌਰ, 24 ਨਵੰਬਰ (ਸਤਿੰਦਰ ਸ਼ਰਮਾ)-ਫਿਲੌਰ ਦੀ ਦਾਣਾ ਮੰਡੀ ’ਚ ਬਕਾਇਆ ਪਏ ਝੋਨੇ ਦੀ ਖ਼ਰੀਦ ਮੁਕੰਮਲ ਹੋ ਗਈ ਹੈ। ਜਿਸ ਨਾਲ ਲੰਬੇ ਸਮੇਂ ਤੋਂ ਆਪਣੀ ਫਸਲ ਦੀ ਖ਼ਰੀਦ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ।
ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਸਤਿੰਦਰ ਸ਼ਰਮਾ
25-11-2026