ਮਾਸਟਰ ਕੇਡਰ ਯੂਨੀਅਨ ਨੇ ਜਨਗਣਨਾ -2027 ਦੀਆਂ ਡਿਊਟੀਆਂ ਸੰਬੰਧੀ ਐੱਸ . ਡੀ . ਐੱਮ. ਕਾਹਲੋਂ ਨੂੰ ਸੌਂਪਿਆ ਮੰਗ ਪੱਤਰ
ਸ਼ਾਹਕੋਟ, 25 ਨਵੰਬਰ (ਦਲਜੀਤ ਸਿੰਘ ਸਚਦੇਵਾ)- ਮਾਸਟਰ ਕੈਡਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਜਲੰਧਰ ਵਲੋਂ ਜਨਗਣਨਾ-2027 ਦੀਆਂ ਡਿਊਟੀਆਂ ਸੰਬੰਧੀ ਵੱਖ-ਵੱਖ ਮੰਗਾਂ ਨੂੰ ਲੈ ਕੇ ਐੱਸ. ਡੀ.
ਜਨਗਣਨਾ-2027 ਦੀਆਂ ਡਿਊਟੀਆਂ ਸੰਬੰਧੀ ਐੱਸ.ਡੀ.ਐੱਮ ਸ਼ਾਹਕੋਟ ਜੁਗਰਾਜ ਸਿੰਘ ਕਾਹਲੋਂ ਨੂੰ ਮੰਗ ਪੱਤਰ ਸੌਂਪਦੇ ਹੋਏ ਮਾਸਟਰ ਕੈਡਰ ਯੂਨੀਅਨ ਦੇ ਆਗੂ ਮਾਸਟਰ ਰਾਕੇਸ਼ ਕੁਮਾਰ ਤੇ ਹੋਰ। ਤਸਵੀਰ : ਦਲਜੀਤ ਸਿੰਘ ਸਚਦੇਵਾ
26-11-2026