ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਡੱਲੀ ਵਲੋਂ ਨਗਰ ਕੀਰਤਨ ਸਜਾਇਆ
ਭੋਗਪੁਰ, 25 ਨਵੰਬਰ (ਕਮਲਜੀਤ ਸਿੰਘ ਡੱਲੀ)- ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ ਡੱਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ।
ਅਜੀਤ ਡੈਸਕ
26-11-2026