ਨਿਰਮਲ ਕੁਟੀਆ ਜੌਹਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨੂੰ
ਚੁਗਿੱਟੀ/ਜੰਡੂ ਸਿੰਘਾ, 26 ਨਵੰਬਰ (ਨਰਿੰਦਰ ਲਾਗੂ)- ਨਿਰਮਲ ਕੁਟੀਆ ਜੋਹਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 29 ਨਵੰਬਰ ਨੂੰ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ 27 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਨ੍ਹਾਂ ਦੇ ਭੋਗ ਸਮਾਗਮ ਵਾਲੇ ਦਿਨ ਪਾਏ ਜਾਣਗੇ।
ਅਜੀਤ ਡੈਸਕ
27-11-2026