28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ਼ਾਹਕੋਟ ਥਾਣੇ ਦੇ ਨਵੇਂ ਮੁੱਖ ਮੁਨਸ਼ੀ ਵਜੋਂ ਸੁਖਦੇਵ ਸਿੰਘ ਨੇ ਚਾਰਜ ਸੰਭਾਲਿਆ

ਸ਼ਾਹਕੋਟ, 27 ਨਵੰਬਰ (ਸੁਖਦੀਪ ਸਿੰਘ)-ਮਾਡਲ ਥਾਣਾ ਸ਼ਾਹਕੋਟ ਦੇ ਮੁੱਖ ਮੁਨਸ਼ੀ ਹੈੱਡ ਕਾਂਸਟੇਬਲ ਵਿਕਰਮਜੀਤ ਸਿੰਘ ਦੀ ਬਦਲੀ ਥਾਣਾ ਸਿਟੀ ਨਕੋਦਰ ਵਿਖੇ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਪੁਲਿਸ ਚੌਂਕੀ ਤਲਵੰਡੀ ਸੰਘੇੜਾ ਤੋਂ ਬਦਲ ਕੇ ਆਏ ਹੈੱਡ ਕਾਂਸਟੇਬਲ ਸੁਖਦੇਵ ਸਿੰਘ ਨੇ ਮਾਡਲ ਥਾਣਾ ਸ਼ਾਹਕੋਟ ਵਿਖੇ ਬਤੌਰ ਮੁੱਖ ਮੁਨਸ਼ੀ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੁਨਸ਼ੀ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ।

ਅਜੀਤ ਡੈਸਕ 28-11-2026
ਸ਼ਾਹਕੋਟ, 27 ਨਵੰਬਰ (ਸੁਖਦੀਪ ਸਿੰਘ)-ਮਾਡਲ ਥਾਣਾ ਸ਼ਾਹਕੋਟ ਦੇ ਮੁੱਖ ਮੁਨਸ਼ੀ ਹੈੱਡ ਕਾਂਸਟੇਬਲ ਵਿਕਰਮਜੀਤ ਸਿੰਘ ਦੀ ਬਦਲੀ ਥਾਣਾ ਸਿਟੀ ਨਕੋਦਰ ਵਿਖੇ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਪੁਲਿਸ ਚੌਂਕੀ ਤਲਵੰਡੀ ਸੰਘੇੜਾ ਤੋਂ ਬਦਲ ਕੇ ਆਏ ਹੈੱਡ ਕਾਂਸਟੇਬਲ ਸੁਖਦੇਵ ਸਿੰਘ ਨੇ ਮਾਡਲ ਥਾਣਾ ਸ਼ਾਹਕੋਟ ਵਿਖੇ ਬਤੌਰ ਮੁੱਖ ਮੁਨਸ਼ੀ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੁਨਸ਼ੀ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚ ਅਨੁਸ਼ਾਸਨ, ਆਪਸੀ ਸਹਿਯੋਗ ਤੇ ਤਾਲਮੇਲ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ। ਉਹ ਆਪਣੇ ਸਾਥੀ ਮੁਲਾਜ਼ਮਾਂ ਨਾਲ ਮਿਲ ਕੇ ਵਿਭਾਗੀ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਤ੍ਰਿਵੇਦੀ ਕੈਂਪ ’ ਚ ਘਰ ਅੰਦਰ ਦਾਖਲ ਕੇ ਦੋ ਦੋਸਤਾਂ ’ ਤੇ ਹਮਲਾ ਅਗਲੀ ਖ਼ਬਰ ਰੂਸੀ ਫ਼ੌਜ ’ਚ ਧੱਕੇ ਨਾਲ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।