ਹਥਿਆਰ ਦਿਖਾ ਕੇ ਲੁੱਟ ਖੋਹ ਕਰਨ ਦੇ ਮਾਮਲੇ ’ਚ 3 ਵਿਅਕਤੀ ਕਾਬੂ
ਚੁਗਿੱਟੀ/ਜੰਡੂਸਿੰਘਾ, 29 ਨਵੰਬਰ (ਨਰਿੰਦਰ ਲਾਗੂ)- ਥਾਣਾ ਰਾਮਾ ਅਧੀਨ ਆਉਂਦੀ ਚੌਕੀ ਦਕੋਹਾ ਦੀ ਪੁਲਿਸ ਵਲੋਂ ਹਥਿਆਰ ਦਿਖਾ ਕੇ ਲੁੱਟ ਖੋਹ ਕਰਨ ਦੇ ਮਾਮਲੇ ’ਚ 3 ਵਿਅਕਤੀਆਂ ਨੂੰ 3 ਮੋਟਰਸਾਈਕਲਾਂ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਜਾਣਕਾਰੀ ਦਿੰਦੇ ਹੋਏ ਏ.
ਅਜੀਤ ਡੈਸਕ
30-11-2026