10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਤਿੰਨ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ , 9 ਸਤੰਬਰ ( ਮੋਹਰ ਸਿੰਘ ਗਿੱਲ )- ਸਹਾਇਕ ਥਾਣੇਦਾਰ ਗੁਰਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ ਵਿਚ ਤਿੰਨਕੋਣੀ ਕੋਟਕਪੂਰਾ ਮੌਜੂਦ ਸੀ ਤਾਂ ਐਕਸਾਈਜ਼ ਇੰਸਪੈਕਟਰ ਰਮਨਦੀਪ ਸਿੰਘ ਸਮੇਤ ਆਪਣੀ ਟੀਮ ਨੇ ਆ ਕੇ ਦੱਸਿਆ ਕਿ ਲਕਸ਼ਮੀ ਕਾਂਤ ਵਾਸੀ ਕੋਟਕਪੂਰਾ ਜੋ ਬਾਹਰਲੇ ਠੇਕਿਆਂ ਤੋਂ ਦਾਰੂ ਲਿਆ ਕੇ ਵੇਚਣ ਦਾ ਆਦੀ ਹੈ , ਜੋ ਅੱਜ ਵੀ ਮਾਰਕੀਟ ਕਮੇਟੀ ਦਫ਼ਤਰ , ਨਵੀਂ ਦਾਣਾ ਮੰਡੀ ਕੋਟਕਪੂਰਾ ਕੋਲ ਦਾਰੂ ਵੇਚ ਰਿਹਾ ਹੈ । ਪੁਲਿਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਕੇ ਉਕਤ ਵਿਅਕਤੀ ਨੂੰ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰਾਂਝਾ ਸੌਫੀਆ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ ।

ਅਜੀਤ ਡੈਸਕ 10-09-2026

ਪਿਛਲੀ ਖ਼ਬਰ ਧਰਮਕੋਟ ਰੈਲੀ ’ਚ ਪਹੁੰਚੇ ਇਲਾਕਾ ਨਿਵਾਸੀਆਂ ਦਾ ਡੈਲੀਗੇਟ ਪ੍ਰਭਜੀਤ ਸਿੰਘ ਗਿੱਲ ਨੇ ਧੰਨਵਾਦ ਕੀਤਾ ਵੋਟਰ ਸੂਚੀ ਵਿਚ ਆਪਣਾ... ਅਗਲੀ ਖ਼ਬਰ ਇਤਿਹਾਸਕ ਸ਼ਹਿਰ ਜੈਤੋ ਦੀਆਂ ਟੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।