ਜਨਗਣਨਾ 2027 ਸੰਬੰਧੀ ਫ਼ੀਲਡ ਟਰੇਨਰਜ਼ ਦੀ ਟ੍ਰੇਨਿੰਗ ਕਰਵਾਈ
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਨਗਣਨਾ 2027 ਦੀ ਸਫ਼ਲਤਾ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਦੂਜੇ ਫੇਜ਼ ਤਹਿਤ 22 ਤੋਂ 24 ਸਤੰਬਰ ਤੱਕ ਤਿੰਨ ਦਿਨਾਂ ਫ਼ੀਲਡ ਟਰੇਨਰਜ਼ ਦੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਵਿਚ ਮਾਸਟਰ ਟਰੇਨਰ ਹਰਪ੍ਰੀਤ ਸਿੰਘ ਵਲੋਂ ਸਮੂਹ ਫ਼ੀਲਡ ਟਰੇਨਰਾਂ ਨੂੰ ਜਨਗਣਨਾ 2027 ਦੇ ਦੂਜੇ ਫੇਜ਼ ਦੀ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।
ਅਜੀਤ ਡੈਸਕ
25-09-2026