06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਲੋਟ ਵਪਾਰ ਮੰਡਲ ਦੀ ਮੀਟਿੰਗ ਹੋਈ

ਮਲੋਟ, 5 ਅਕਤੂਬਰ (ਪਾਟਿਲ)-ਅੱਜ ਮਲੋਟ ਸ਼ਹਿਰ ਵਿਖੇ ਵਪਾਰ ਮੰਡਲ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੂਨੀਆਂ ਅਤੇ ਮੰਡਲ ਮਲੋਟ ਦੇ ਪ੍ਰਧਾਨ ਪ੍ਰਦੀਪ ਢੀਂਗਰਾ ਦੀ ਅਗਵਾਈ ਵਿਚ ਹੋਈ।

ਅਜੀਤ ਡੈਸਕ 06-10-2026
ਮਲੋਟ, 5 ਅਕਤੂਬਰ (ਪਾਟਿਲ)-ਅੱਜ ਮਲੋਟ ਸ਼ਹਿਰ ਵਿਖੇ ਵਪਾਰ ਮੰਡਲ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੂਨੀਆਂ ਅਤੇ ਮੰਡਲ ਮਲੋਟ ਦੇ ਪ੍ਰਧਾਨ ਪ੍ਰਦੀਪ ਢੀਂਗਰਾ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਭਾਰਤ ਸਰਕਾਰ ਵਲੋਂ ਯੂ.ਪੀ.ਆਈ. ’ਤੇ ਵਾਧੂ ਚਾਰਜ ਲਗਵਾਉਣ ਦਾ ਸਖ਼ਤ ਵਿਰੋਧ ਕੀਤਾ ਗਿਆ ਅਤੇ ਵਪਾਰ ਮੰਡਲ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਰਾਜ ਰੱਸੇਵਟ, ਨਰਸਿੰਗ ਚਲਾਨਾ, ਸੁਭਾਸ਼ ਕੱਕੜ, ਅਵਤਾਰ ਸੋਨੀ, ਰਾਜਿੰਦਰ ਜੁਨੇਜਾ, ਹਰਪ੍ਰੀਤ ਸਿੰਘ ਸੰਧੂ, ਸ਼ਿਵ ਕੁਮਾਰ ਸ਼ਿਵਾ, ਵਿਨੋਦ ਬਾਂਸਲ, ਪਵਨ ਮੱਕੜ ਹੈਪੀ ਡਾਵਰ, ਰੂਪ ਕਥੂਰੀਆ, ਜਤਿੰਦਰ ਬਠਲਾ, ਕੁਮਾਰ ਗੀਤ ਸੇਠੀ, ਸੰਜੀਵ ਕੁਮਾਰ, ਗਜਿੰਦਰ ਸਿੰਘ ਕਾਕਾ, ਅਜੇ ਕੁਮਾਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਲੋਕ ਖ਼ੁਸ਼-ਸੋਮ ਨਾਥ ਕਾਲੜਾ ਅਗਲੀ ਖ਼ਬਰ ਸੀ.ਬੀ.ਆਈ. ਜਾਂਚ ਨਾਲ ਪੰਜਾਬ ’ਚ ਫ਼ੈਲੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਵੇਗਾ: ਹਰਸਿਮਰਤ ਕੌਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।