ਨੌਜਵਾਨ ਭਾਰਤ ਸਭਾ ਸਮੇਤ ਜਨਤਕ ਜਮਹੂਰੀ ਜਥੇਬੰਦੀਆਂ ਦਾ ਵਫ਼ਦ ਐਸ.ਐਸ.ਪੀ. ਨੂੰ ਮਿਲਿਆ
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਅਤੇ ਵੱਖ-ਵੱਖ ਜਨਤਕ ਜ਼ਮਹੂਰੀ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ ਅੱਜ ਐਸ. ਐਸ.
ਐਸ . ਐਸ . ਪੀ . ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਵਿਖੇ ਮੰਗ ਪੱਤਰ ਦੇਣ ਪਹੁੰਚੇ ਨੌਜਵਾਨ ਭਾਰਤ ਸਭਾ ਅਤੇ ਜਨਤਕ ਜ਼ਮਹੂਰੀ ਜਥੇਬੰਦੀਆਂ ਦੇ ਆਗੂ । ਅਜੀਤ ਤਸਵੀਰ
07-10-2026