17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਰਕਾਰ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦੇਵੇ : ਨਾਹਰ ਸਿੰਘ ਸੇਖੋਂ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਮਚਾਕੀ ਮੱਲ ਸਿੰਘ ਦੇ ਸਰਕਲ ਪ੍ਰਧਾਨ ਨਾਹਰ ਸਿੰਘ ਸੇਖੋਂ ਨੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਨੂੰ ਦਵਾਈ ਵਿਕਰੇਤਾ ਵਲੋਂ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੇ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਪੂਰਨ ਇੰਨਸਾਫ਼ ਦੇਵੇ ਅਤੇ ਦੋਸ਼ੀਆਂ ਦੇ ਖਿਲਾਫ਼ ਸਖਤ ਕਾਰਵਾਈ ਕਰੇ। ਸੇਖੋਂ ਨੇ ਅੱਗੇ ਕਿਹਾ ਕਿ ਜਿਹੜੀ ਪਾਰਟੀ ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਪੰਜਾਬ ਦੀ ਸਤਾ ’ਤੇ ਕਾਬਜ਼ ਹੋਈ ਸੀ, ਪੰਜਾਬ ਦੇ ਲੋਕਾਂ ਨੇ ਬਹੁਮਤ ਨਾਲ ਇਸ ਪਾਰਟੀ ਨੂੰ ਜਤਾਇਆ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਪੌਣੇ ਪੰਜ ਸਾਲ ਪੰਜਾਬ ਅੰਦਰ ਨਸ਼ਿਆਂ ਨੂੰ ਖਤਮ ਨਹੀਂ ਕਰ ਸਕੀ।

ਅਜੀਤ ਡੈਸਕ 17-10-2026
ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਮਚਾਕੀ ਮੱਲ ਸਿੰਘ ਦੇ ਸਰਕਲ ਪ੍ਰਧਾਨ ਨਾਹਰ ਸਿੰਘ ਸੇਖੋਂ ਨੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਨੂੰ ਦਵਾਈ ਵਿਕਰੇਤਾ ਵਲੋਂ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੇ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਪੂਰਨ ਇੰਨਸਾਫ਼ ਦੇਵੇ ਅਤੇ ਦੋਸ਼ੀਆਂ ਦੇ ਖਿਲਾਫ਼ ਸਖਤ ਕਾਰਵਾਈ ਕਰੇ। ਸੇਖੋਂ ਨੇ ਅੱਗੇ ਕਿਹਾ ਕਿ ਜਿਹੜੀ ਪਾਰਟੀ ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਪੰਜਾਬ ਦੀ ਸਤਾ ’ਤੇ ਕਾਬਜ਼ ਹੋਈ ਸੀ, ਪੰਜਾਬ ਦੇ ਲੋਕਾਂ ਨੇ ਬਹੁਮਤ ਨਾਲ ਇਸ ਪਾਰਟੀ ਨੂੰ ਜਤਾਇਆ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਪੌਣੇ ਪੰਜ ਸਾਲ ਪੰਜਾਬ ਅੰਦਰ ਨਸ਼ਿਆਂ ਨੂੰ ਖਤਮ ਨਹੀਂ ਕਰ ਸਕੀ। ਨਸ਼ਿਆਂ ਦੀ ਇਸ ਦਲ ਦਲ ਵਿਚ ਪੰਜਾਬ ਦੇ ਹਜ਼ਾਰਾਂ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।
ਪਿਛਲੀ ਖ਼ਬਰ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਚੇਅਰਮੈਨ ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ : ਪ੍ਰਤਾਪ ਸਿੰਘ ਨੰਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।