19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜਗਤਾਰ ਸਿੰਘ ਜੱਗਾ ਬਰਾੜ ਯੂਥ ਵਿੰਗ ਦੇ ਜੁਆਇੰਟ ਸੈਕਟਰੀ ਪੰਜਾਬ ਨਿਯੁਕਤ

ਕੋਟਕਪੂਰਾ, 18 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਹਲਕੇ ਦੇ ਪਿੰਡ ਖਾਰਾ ਦੇ ਸਰਪੰਚ ਅਤੇ ਸਰਪੰਚ ਯੂਨੀਅਨ ਕੋਟਕਪੂਰਾ ਦੇ ਪ੍ਰਧਾਨ ਜਗਤਾਰ ਸਿੰਘ ਜੱਗਾ ਬਰਾੜ ਖਾਰਾ ਨੂੰ ਆਮ ਆਦਮੀ ਪਾਰਟੀ ਨੇ ਯੂਥ ਵਿੰਗ ਦਾ ਜੁਆਇੰਟ ਸੈਕਟਰੀ ਪੰਜਾਬ ਲਗਾਇਆ ਹੈ। ਉਨ੍ਹਾਂ ਇਸ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਪਾਰਟੀ ਪ੍ਰਧਾਨ ਅਮਨ ਅਰੋੜਾ, ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ ਹੈ।

ਅਜੀਤ ਡੈਸਕ 19-10-2026
ਕੋਟਕਪੂਰਾ, 18 ਅਕਤੂਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਹਲਕੇ ਦੇ ਪਿੰਡ ਖਾਰਾ ਦੇ ਸਰਪੰਚ ਅਤੇ ਸਰਪੰਚ ਯੂਨੀਅਨ ਕੋਟਕਪੂਰਾ ਦੇ ਪ੍ਰਧਾਨ ਜਗਤਾਰ ਸਿੰਘ ਜੱਗਾ ਬਰਾੜ ਖਾਰਾ ਨੂੰ ਆਮ ਆਦਮੀ ਪਾਰਟੀ ਨੇ ਯੂਥ ਵਿੰਗ ਦਾ ਜੁਆਇੰਟ ਸੈਕਟਰੀ ਪੰਜਾਬ ਲਗਾਇਆ ਹੈ। ਉਨ੍ਹਾਂ ਇਸ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ, ਪਾਰਟੀ ਪ੍ਰਧਾਨ ਅਮਨ ਅਰੋੜਾ, ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ ਹੈ। ਜੱਗਾ ਬਰਾੜ ਖਾਰਾ ਨੇ ਪਾਰਟੀ ਵਲੋਂ ਸੌਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਵਾਰਡ ਨੰਬਰ 7 ਦੀਆਂ ਨਵੀਆਂ ਬਣੀਆਂ ਗਲੀਆਂ ਟੁੱਟਣ ਲੱਗੀਆਂ ਅਗਲੀ ਖ਼ਬਰ ਥੈਲੀਸੀਮੀਆ ਦੇ ਮਰੀਜ਼ ਦੀ ਮਦਦ ਲਈ ਤਿੰਨ ਸੇਵਾਦਾਰਾਂ ਨੇ ਕੀਤਾ ਖ਼ੂਨਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।