40 ਮੁਕਤਿਆਂ ਦੀ ਯਾਦ ’ਚ ਤਿੰਨ ਰੋਜ਼ਾ ਸਾਲਾਨਾ ਮੇਲਾ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ 40 ਮੁਕਤਿਆਂ ਅਤੇ ਹੋਰਨਾਂ ਸ਼ਹੀਦ ਸਿੰਘਾਂ ਦੀ ਯਾਦ ਵਿਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਦਿਨ-ਰਾਤ ਧਾਰਮਿਕ ਦੀਵਾਨ ਸਜਾਏ ਗਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਸਿਰੋਪਾਓ ਭੇਂਟ ਕਰਨ ਸਮੇਂ ਮੁੱਖ ਸੇਵਾਦਾਰ। ਅਜੀਤ ਤਸਵੀਰ
01-11-2026