18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਦੁਰਗਾ ਮੰਦਰ ਵਿਖੇ ਸ੍ਰੀ ਸ਼ਿਆਮ ਪ੍ਰਭੂ ਦਾ ਜਨਮ ਉਤਸਵ 20 ਨੂੰ ਮਨਾਇਆ ਜਾਵੇਗਾ

ਸ੍ਰੀ ਮੁਕਤਸਰ ਸਾਹਿਬ , 18 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਸ੍ਰੀ ਸ਼ਿਆਮ ਪ੍ਰਚਾਰ ਮੰਡਲ ਵਲੋਂ 20 ਨਵੰਬਰ ਨੂੰ ਰਾਮਬਾੜਾ ਬਾਜ਼ਾਰ ਸਥਿਤ ਸ੍ਰੀ ਦੁਰਗਾ ਮੰਦਰ ਗੀਤਾ ਭਵਨ ਵਿਖੇ ਸ੍ਰੀ ਸ਼ਿਆਮ ਪ੍ਰਭੂ ਦਾ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਰਾਤ 8 ਵਜੇ ਸ਼ੁਰੂ ਹੋਣ ਵਾਲੇ ਇਸ ਧਾਰਮਿਕ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਿਆਮ ਪ੍ਰੇਮੀ ਅਜੈ ਕੁੱਛਲ ਨੇ ਦੱਸਿਆ ਕਿ ਖਾਟੂ ਵਾਲੇ ਸ੍ਰੀ ਸ਼ਿਆਮ ਪ੍ਰਭੂ ਦੇ ਰੰਗ - ਬਿਰੰਗੇ ਸਤਰੰਗੀ ਜਨਮ ਉਤਸਵ ਤਹਿਤ ਜਾਗਰਣ ਅਤੇ ਸੰਕੀਰਤਨ ਕਰਵਾਇਆ ਜਾਵੇਗਾ ।

ਅਜੀਤ ਡੈਸਕ 19-11-2026
ਸ੍ਰੀ ਮੁਕਤਸਰ ਸਾਹਿਬ , 18 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਸ੍ਰੀ ਸ਼ਿਆਮ ਪ੍ਰਚਾਰ ਮੰਡਲ ਵਲੋਂ 20 ਨਵੰਬਰ ਨੂੰ ਰਾਮਬਾੜਾ ਬਾਜ਼ਾਰ ਸਥਿਤ ਸ੍ਰੀ ਦੁਰਗਾ ਮੰਦਰ ਗੀਤਾ ਭਵਨ ਵਿਖੇ ਸ੍ਰੀ ਸ਼ਿਆਮ ਪ੍ਰਭੂ ਦਾ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ । ਰਾਤ 8 ਵਜੇ ਸ਼ੁਰੂ ਹੋਣ ਵਾਲੇ ਇਸ ਧਾਰਮਿਕ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਿਆਮ ਪ੍ਰੇਮੀ ਅਜੈ ਕੁੱਛਲ ਨੇ ਦੱਸਿਆ ਕਿ ਖਾਟੂ ਵਾਲੇ ਸ੍ਰੀ ਸ਼ਿਆਮ ਪ੍ਰਭੂ ਦੇ ਰੰਗ - ਬਿਰੰਗੇ ਸਤਰੰਗੀ ਜਨਮ ਉਤਸਵ ਤਹਿਤ ਜਾਗਰਣ ਅਤੇ ਸੰਕੀਰਤਨ ਕਰਵਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਸ਼ਿਆਮ ਪ੍ਰਭੂ ਦਾ ਫੁੱਲਾਂ ਨਾਲ ਕੀਤਾ ਜਾਣ ਵਾਲਾ ਸ਼ਾਨਦਾਰ ਸ਼ਿੰਗਾਰ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇਗਾ । ਬੰਗਾਲੀ ਫੁੱਲਾਂ ਨਾਲ ਬਾਬਾ ਜੀ ਦਾ ਮਨਮੋਹਕ ਸ਼ਿੰਗਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ 56 ਪ੍ਰਕਾਰ ਦੇ ਪਕਵਾਨਾਂ ਦਾ ਭੋਗ ਲਗਾਇਆ ਜਾਵੇਗਾ ।
ਪਿਛਲੀ ਖ਼ਬਰ ਜਨਗਣਨਾ ਜਾਗਰੂਕਤਾ ਵੈਨ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕਰ ਰਹੀ ਹੈ ਜਾਗਰੂਕ 30 ਨਵੰਬਰ ਤੱਕ ਜ਼ਿਲ੍ਹਾ ਵਾਸੀ ਘਰ ਬੈਠੇ ਕਰ ਸ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਔਰਤਾਂ ਅਹਿਮ ਭੂਮਿਕਾ ਨਿਭਾਉਣਗੀਆਂ- ਹਰਗੋਬਿੰਦ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।