ਐਸ.ਬੀ.ਆਰ.ਐਸ. ਕਾਲਜ ਘੁੱਦੂਵਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ ਸਰਕਾਰੀ ਸਕੂਲ (ਲੜਕੇ) ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ
ਮਲੋਟ , 26 ਨਵੰਬਰ ( ਪਾਟਿਲ )- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ( ਲੜਕੇ ) ਮਲੋਟ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲੇ ਕਰਵਾਇਆ ਗਿਆ । ਇਹ ਸਮਾਗਮ ਪ੍ਰਿੰਸੀਪਲ ਇੰਚਾਰਜ ਹਰਜੀਤ ਸਿੰਘ ਅਤੇ ਵੀਨਾ ਜੈਨ ਦੀ ਅਗਵਾਈ ਹੇਠ ਨੇਪਰੇ ਚੜ੍ਹਿਆ ।
ਅਜੀਤ ਡੈਸਕ
27-11-2026