02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ

ਕਪੂਰਥਲਾ, 1 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ.

ਅਜੀਤ ਡੈਸਕ 02-09-2026
ਕਪੂਰਥਲਾ, 1 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਸੁਰਜੀਤ ਸਿੰਘ ਨੇ ਨਵਾਂ ਪਿੰਡ ਭੱਠੇ ਨੇੜੇ ਕਥਿਤ ਦੋਸ਼ੀ ਸੁਰਜੀਤ ਸਿੰਘ ਉਰਫ਼ ਮਿੱਠੂ ਵਾਸੀ ਨਵਾਂ ਪਿੰਡ ਭੱਠੇ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਗਏ ਲਿਫਾਫੇ ਵਿਚੋਂ 56 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਟਰੈਕਟਰ ਪਲਟਣ ਕਾਰਨ 19 ਸਾਲਾ ਨੌਜਵਾਨ ਦੀ ਮੌਤ ਅਗਲੀ ਖ਼ਬਰ ਨਗਰ ਪੰਚਾਇਤ ਭੁਲੱਥ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸ਼ਹਿਰ ਦੀ ਸਫ਼ਾਈ ਲਈ ਚਲਾਈ ਸਪੈਸ਼ਲ ਮੁਹਿੰਮ ਲੋਕਾਂ ਨੂੰ ਮੁਹਿੰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।