03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਾਜ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਸੈਕੰਡਰੀ ਸਕੂਲ ਹੁਸੈਨਪੁਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 2 ਸਤੰਬਰ (ਵਿ. ਪ੍ਰ.)

ਆਨੰਦ ਕਾਲਜ ਦੇ ਐਮ.ਕਾਮ ਦੂਜਾ ਸਮੈਸਟਰ ਦੀਆਂ ਹੋਣਹਾਰ ਵਿਦਿਆਰਥਣਾਂ ਦੀਆਂ ਤਸਵੀਰਾਂ | 03-09-2026
ਕਪੂਰਥਲਾ, 2 ਸਤੰਬਰ (ਵਿ.ਪ੍ਰ.)-ਨੈਸ਼ਨਲ ਪਾਪੁਲੈਸ਼ਨ ਐਜੂਕੇਸ਼ਨ ਪ੍ਰੋਗਰਾਮ ਤਹਿਤ ਮਾਤਾ ਗੁਜਰੀ ਕਾਲਜ ਫ਼ਤਿਹਗੜ੍ਹ ਵਿਚ ਕਰਵਾਏ ਗਏ ਰਾਜ ਪੱਧਰੀ ਰੋਲ ਪਲੇਅ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸੈਨਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਟੀਮ ਦੇ ਸਕੂਲ ਵਿਚ ਪੁੱਜਣ ‘ਤੇ ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਸੁਨੀਲ ਬਜਾਜ ਤੇ ਉੱਘੇ ਰੰਗਕਰਮੀ ਇੰਦਰਜੀਤ ਰੂਪੋਵਾਲੀ ਨੇ ਟੀਮ ਨੂੰ ਸਨਮਾਨਿਤ ਕੀਤਾ | ਸੁਨੀਲ ਬਜਾਜ ਤੇ ਟੀਮ ਦੀ ਗਾਈਡ ਅਧਿਆਪਕਾ ਕੁਲਵਿੰਦਰ ਕੌਰ, ਕੈਲਾਸ਼ ਰਾਣੀ ਤੇ ਨੀਰਜ ਸਹਿਗਲ ਨੂੰ ਵੀ ਟੀਮ ਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਸੀਨੀਅਰ ਲੈਕਚਰਾਰ ਸੁਨੀਤਾ ਜੁਲਕਾ, ਸੁਖਵਿੰਦਰ ਸਿੰਘ ਢਿੱਲੋਂ, ਰਮਨਦੀਪ ਕੌਰ, ਇੰਦੂ ਬਾਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਪਿਛਲੀ ਖ਼ਬਰ ਫਾਲਕਨ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਨੰਬਰਦਾਰਾਂ ਦੀਆਂ ਹੱਕੀ... ਅਗਲੀ ਖ਼ਬਰ ਹਲਕਾ ਸੁਲਤਾਨਪੁਰ ਲੋਧੀ ਦੇ ਅਕਾਲੀ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋਣ-ਬੂਲੇ, ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।