03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬਲਵਿੰਦਰ ਕੁਮਾਰ ਬਜਾਜ ਐਸ.ਸੀ. ਡਿਪਾਰਟਮੈਂਟ ਦੇ ਹਲਕਾ ਚੇਅਰਮੈਨ ਨਿਯੁਕਤ

ਭੁਲੱਥ, 2 ਸਤੰਬਰ (ਮੇਹਰ ਚੰਦ ਸਿੱਧੂ)-ਪਿੰਡ ਬਜਾਜ ਦੇ ਵਸਨੀਕ ਸਾਬਕਾ ਸਰਪੰਚ ਬਲਵਿੰਦਰ ਕੁਮਾਰ ਬਜਾਜ ਯੂਥ ਕਾਂਗਰਸੀ ਆਗੂ ਨੂੰ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਐਸ. ਸੀ.

ਅਣਪਛਾਤੀ ਲਾਸ਼ ਬਰਾਮਦ 03-09-2026
ਭੁਲੱਥ, 2 ਸਤੰਬਰ (ਮੇਹਰ ਚੰਦ ਸਿੱਧੂ)-ਪਿੰਡ ਬਜਾਜ ਦੇ ਵਸਨੀਕ ਸਾਬਕਾ ਸਰਪੰਚ ਬਲਵਿੰਦਰ ਕੁਮਾਰ ਬਜਾਜ ਯੂਥ ਕਾਂਗਰਸੀ ਆਗੂ ਨੂੰ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਐਸ.ਸੀ. ਡਿਪਾਰਟਮੈਂਟ ਦੇ ਹਲਕਾ ਚੇਅਰਮੈਨ ਨਿਯੁਕਤ ਕੀਤਾ ਗਿਆ | ਗੱਲਬਾਤ ਕਰਦਿਆਂ ਬਲਵਿੰਦਰ ਕੁਮਾਰ ਬਜਾਜ ਨੇ ਕਿਹਾ ਕਿ ਵਿਧਾਇਕ ਖਹਿਰਾ ਵੱਲੋਂ ਵੱਖ ਵੱਖ ਪਿੰਡਾਂ ਤੋਂ ਨੌਜਵਾਨਾਂ ਤੇ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਵਿਚ ਨੁਮਾਇੰਦਗੀਆਂ ਦੇ ਕੇ ਕਾਂਗਰਸ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਸ.ਸੀ. ਭਾਈਚਾਰੇ ਦੇ ਲੋਕ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਪੂਰਾ ਸਾਥ ਦੇ ਕੇ ਪੰਜਾਬ ਅੰਦਰ ਕਾਂਗਰਸ ਦੇ ਹੱਥ ਮਜ਼ਬੂਤ ਕਰਨਗੇ ਤਾਂ ਕਿ ਸੂਬਾ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣ ਸਕੇ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜਕਾਲ ਦੌਰਾਨ ਐਸ.ਸੀ. ਭਾਈਚਾਰੇ ਨਾਲ ਧੱਕੇਸ਼ਾਹੀਆਂ ਹੋਈਆਂ, ਸਭ ਤੋਂ ਵੱਧ ਨਸ਼ਿਆਂ ਅੰਦਰ ਐਸ.ਸੀ. ਭਾਈਚਾਰੇ ਦੇ ਨੌਜਵਾਨ ਗ੍ਰਸਤ ਹੋ ਕੇ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ |
ਪਿਛਲੀ ਖ਼ਬਰ ਮੁਲਾਜ਼ਮਾਂ-ਪੈਨਸ਼ਨਰਾਂ ਨੂੰ ਡੀ.ਏ.ਦੇਣ ਦੀ ਬਜਾਏ ‘ਆਪ’ ਸਰਕਾਰ ਵਲੋਂ ਸੁਪਰੀਮ ਕੋਰਟ ਦਾ ਰੁਖ਼ ਕਰਨਾ ਆਪਣੀ ਜ਼ਿੰਮੇਵਾਰੀ ਤੋ... ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।