06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹੈਰੋਇਨ ਸਮੇਤ 1 ਔਰਤ ਕਾਬੂ

ਕਪੂਰਥਲਾ, 5 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

ਅਜੀਤ ਡੈਸਕ 06-09-2026
ਕਪੂਰਥਲਾ, 5 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੇ ਗਸ਼ਤ ਦੌਰਾਨ ਖ਼ਰਬੂਜ਼ਾ ਮੰਡੀ ਨੇੜੇ ਕਥਿਤ ਦੋਸ਼ਣ ਸ਼ਿੰਦਰ ਕੌਰ ਹਾਲ ਵਾਸੀ ਮੱਛਰ ਕਲੋਨੀ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਔਰਤ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ | ਨਸ਼ੇ ਦਾ ਸੇਵਨ ਕਰਨ ਵਾਲਾ 1 ਵਿਅਕਤੀ ਕਾਬੂ ਫਗਵਾੜਾ, 5 ਸਤੰਬਰ (ਚਾਨਾ)- ਸਦਰ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਰੋਹਿਤਦੀਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਬੀੜ ਪੁਆਦ ਲਾਗਿਓਾ ਇੱਕ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਪੱਪੂ ਪੁੱਤਰ ਭਗਵਾਨ ਦਾਸ ਵਾਸੀ ਭਗਤਪੁਰਾ ਵਜੋਂ ਹੋਈ ਹੈ |
ਪਿਛਲੀ ਖ਼ਬਰ ਇਕਾਈ ਸੁਲਤਾਨਪੁਰ ਲੋਧੀ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਪੀ.ਟੀ.ਯੂ. ਵਿਖੇ ਵੱਖ-ਵੱਖ ਕੋਰਸਾਂ ’ਚ ਦਾਖ਼ਲਾ ਲੈਣ ਲਈ ਤਰੀਕਾਂ ’ਚ ਕੀਤਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।