07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕਮਰਸ਼ੀਅਲ ਗੱਡੀਆਂ ਅਤੇ ਦੁਕਾਨਦਾਰਾਂ ਵਲੋਂ ਢਿਲਵਾਂ ਬਾਜ਼ਾਰ ਅਤੇ ਰੋਡ ਤੋਂ ਨਾਜਾਇਜ਼ ਕਬਜ਼ੇ ਖ਼ਤਮ ਕਰਨ ਦੀ ਮੰਗ

ਢਿਲਵਾਂ, 6 ਸਤੰਬਰ (ਗੋਬਿੰਦ ਸੁਖੀਜਾ)-ਕੁਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਹੋਰ ਆਗੂਆਂ ਨੇ ਨਗਰ ਪੰਚਾਇਤ ਢਿਲਵਾਂ ਦਫ਼ਤਰ ਦਿੱਤੇ ਪੱਤਰ ਦੀ ਕਾਪੀ ਪੱਤਰਕਾਰਾਂ ਨੂੰ ਦਿੰਦਿਆਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਨਜ਼ਦੀਕ ਪ੍ਰਾਇਮਰੀ ਸਕੂਲ ਢਿਲਵਾਂ ਲੜਕੇ ਅਤੇ ਲੜਕੀਆਂ ਵਾ ਆਂਗਣਵਾੜੀ ਸੈਂਟਰ ਦੇ ਦੋਨਾਂ ਪਾਸੇ ਕਮਰਸ਼ੀਅਲ ਗੱਡੀਆਂ ਲਗਾ ਕੇ ਲੋਕਾਂ ਵੱਲੋਂ ਸਾਰਾ ਦਿਨ ਅਤੇ ਰਾਤ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜਿਸ ਨਾਲ ਦੋਨਾਂ ਸਾਈਡਾਂ ਤੋਂ ਕਾਫ਼ੀ ਜਗ੍ਹਾ ਕਵਰ ਕਰ ਲਈ ਜਾਂਦੀ ਹੈ ਅਤੇ ਕਈ ਵਾਰ ਜਾਮ ਲੱਗ ਜਾਂਦਾ ਹੈ ਅਤੇ ਹਾਦਸੇ ਵੀ ਹੋ ਜਾਂਦੇ ਹਨ | ਪਰ ਉਕਤ ਕਮਰਸ਼ੀਅਲ ਗੱਡੀਆਂ ਵੱਲੋਂ ਆਪਣੀਆਂ ਗੱਡੀਆਂ ਰੋਡ ਉੱਪਰ ਖੜ੍ਹੀਆਂ ਕਰਨ ਤੋਂ ਨਹੀਂ ਹਟਦੇ ਦੋਨਾਂ ਸਾਈਡਾਂ ਤੇ ਗੱਡੀਆਂ ਖੜ੍ਹੀਆਂ ਕਰਨ, ਨਾਲ ਚੱਲਣ ਵਾਲੇ ਰਾਹਗੀਰਾਂ ਲਈ ਜਗ੍ਹਾ ਹੀ ਨਹੀਂ ਬਚਦੀ | ਇਸ ਤੋਂ ਇਲਾਵਾ ਨਜ਼ਦੀਕ ਸਟੇਟ ਬੈਂਕ ਆਫ਼ ਇੰਡੀਆ ਬਾਜ਼ਾਰ ਵਿੱਚ ਦੁਕਾਨਦਾਰਾਂ ਵੱਲੋਂ ਨਜਾਇਜ਼ ਤੌਰ ਤੇ ਦੁਕਾਨਾਂ ਦਾ ਸਮਾਨ ਬਾਹਰ ਰੱਖ ਕੇ ਅਤੇ ਦੁਕਾਨਾਂ ਦੇ ਅੱਗੇ ਨਜਾਇਜ਼ ਤੌਰ ਤੇ ਬੂਟੇ ਲਗਾ ਕੇ ਕਬਜ਼ਾ ਕੀਤਾ ਹੋਇਆ ਹੈ ਜਿਸ ਕਾਰਨ ਹਮੇਸ਼ਾ ਬਾਜ਼ਾਰ ਵਿੱਚ ਜਾਮ ਲੱਗਾ ਰਹਿੰਦਾ ਹੈ ਪਰ ਦੁਕਾਨਦਾਰ ਆਪਣਾ ਨਜਾਇਜ਼ ਕਬਜ਼ਾ ਨਹੀਂ ਹਟਾਉਂਦੇ ,ਜਿਸ ਕਾਰਨ ਕਦੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ, ਇਸ ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਜਸਵੰਤ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ, ਦਲਜੀਤ ਕੌਰ, ਨਵਰੂਪ ਸਿੰਘ, ਪਰਮਿੰਦਰ ਕੌਰ, ਬੂਟਾ ਸਿੰਘ, ਰਮਨਦੀਪ ਸਿੰਘ, ਰਘਬੀਰ ਸਿੰਘ, ਸੁਨੀਲ ਅਨੰਦ ਕੌਂਸਲਰ, ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ , ਸੁਖਜੀਤ ਕੌਰ, ਜਸਪਾਲ ਸਿੰਘ, ਹਰਪ੍ਰੀਤ ਸਿੰਘ,ਮਨਦੀਪ ਸਿੰਘ, ਯੋਗੇਸ਼ ਭਾਗੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ , ਉਹਨਾਂ ਮੰਗ ਕੀਤੀ ਕਿ ਉਕਤ ਨਜਾਇਜ਼ ਕੀਤੇ ਕਬਜ਼ੇ ਦੂਰ ਕਰਵਾਏ ਜਾਣ |

ਕਮਰਸ਼ੀਅਲ ਗੱਡੀਆਂ ਅਤੇ ਦੁਕਾਨਦਾਰਾਂ ਵਲੋਂ ਢਿਲਵਾਂ ਬਾਜ਼ਾਰ ਅਤੇ ਰੋਡ ਤੋਂ ਨਾਜਾਇਜ਼ ਕਬਜ਼ੇ ਖ਼ਤਮ ਕਰਨ ਦੀ ਮੰਗ 07-09-2026

ਪਿਛਲੀ ਖ਼ਬਰ ‘ ਸਿੱਖਿਆ ਕ੍ਰਾਂਤੀ’ ਦਾ ਸੱਚ, ਫਗਵਾੜਾ ਦੇ ਸਕੂਲਾਂ ’ਚ ਅਧਿਆਪਕ ਨਹੀਂ, ਬੱਚਿਆਂ ਤੋਂ ਬਾਥਰੂਮ ਸਾਫ਼ ਕਰਵਾਏ ਜਾ ਰਹੇ-ਧਾਲੀਵ... ਅਗਲੀ ਖ਼ਬਰ ਕਮਰਸ਼ੀਅਲ ਗੱਡੀਆਂ ਅਤੇ ਦੁਕਾਨਦਾਰਾਂ ਵਲੋਂ ਢਿਲਵਾਂ ਬਾਜ਼ਾਰ ਅਤੇ ਰੋਡ ਤੋਂ ਨਾਜਾਇਜ਼ ਕਬਜ਼ੇ ਖ਼ਤਮ ਕਰਨ ਦੀ ਮੰਗ ਸੇਵਾ ਮੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।