10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਤਪਾਲ ਸਿੱਧੂ ਬਲਾਕ ਕਾਂਗਰਸ ਕਮੇਟੀ ਐਸ.ਸੀ. ਵਿੰਗ ਦੇ ਪ੍ਰੈੱਸ ਸਕੱਤਰ ਨਿਯੁਕਤ

ਨਡਾਲਾ, 9 ਸਤੰਬਰ (ਰਘਬਿੰਦਰ ਸਿੰਘ)-ਬਲਾਕ ਕਾਂਗਰਸ ਕਮੇਟੀ ਦੇ ਐਸੀ ਵਿੰਗ ਵਿਚ ਸਤਪਾਲ ਸਿੱਧੂ ਨੂੰ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਤੋਂ ਬਾਅਦ ਸਤਪਾਲ ਸਿੱਧੂ ਨੇ ਕਾਂਗਰਸ ਹਾਈ ਕਮਾਨ ਅਤੇ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ |ਸਤਪਾਲ ਸਿੱਧੂ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਯਤਨਸ਼ੀਲ ਰਹਿਣਗੇ |ਉਨ੍ਹਾਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਮੇਤ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ |

ਅਜੀਤ ਡੈਸਕ 10-09-2026

ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਲੇਸ਼ੀਆ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਫ਼ੈਸਲਾਕੁਨ ਲੜਾਈ ਲੜ ਰਹੀ ਹੈ-ਸੱਜਣ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।