11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਬਰਿੰਦਪੁਰ ਦੀ ਸਾਬਕਾ ਸਰਪੰਚ ਬੀਬੀ ਕਰਮਜੀਤ ਕੌਰ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਭਲਕੇ

ਕਪੂਰਥਲਾ, 10 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਬਰਿੰਦਪੁਰ ਦੀ ਸਾਬਕਾ ਸਰਪੰਚ ਬੀਬੀ ਕਰਮਜੀਤ ਕੌਰ (82) ਧਰਮ ਪਤਨੀ ਸਵ: ਨੰਬਰਦਾਰ ਗੁਰਬਚਨ ਸਿੰਘ ਢੋਟ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ ਦੀ ਆਤਮਿਕ ਸ਼ਾਂਤੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 12 ਸਤੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਬਰਿੰਦਪੁਰ, ਸੁਲਤਾਨਪੁਰ ਰੋਡ ਕਪੂਰਥਲਾ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ | ਇਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਬੀਬੀ ਕਰਮਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ ਕਰਨਗੀਆਂ | ਇਸੇ ਦੌਰਾਨ ਕਪੂਰਥਲਾ ਹਲਕੇ ਦੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ ਨੇ ਬੀਬੀ ਕਰਮਜੀਤ ਕੌਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਢੋਟ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |

ਅਜੀਤ ਡੈਸਕ 11-09-2026

ਪਿਛਲੀ ਖ਼ਬਰ ਕਲੀਨਿਕ ਬੰਦ ਕਰਦੇ ਸਮੇਂ ਵਿਅਕਤੀ ’ਤੇ ਦਾਤਰ ਨਾਲ ਹਮਲਾ, ਮੂੰਹ ’ਤੇ ਕੱਪੜਾ ਪਾ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਫਗਵਾੜਾ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਲਈ ਪਹਿਲੀ ਵਾਰ ਮਹਿਲਾ ਵਕੀਲ ਮੈਦਾਨ ’ਚ ਅੱਜ ਹੋਣਗੀਆਂ ਚੋਣਾਂ, 174 ਵਕੀਲ ਕਰਨਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।