ਦਾਣਾ ਮੰਡੀ ਵਿਚ ਝੋਨੇ ਦੀ ਬੋਲੀ ਨਾ ਕੀਤੇ ਜਾਣ ਤੋਂ ਖ਼ਫਾ ਹੋਏ ਕਿਸਾਨਾਂ ਨੇ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ’ਤੇ ਧਰਨਾ ਦੇ ਚੱਕਾ ਜਾਮ ਕੀਤਾ
ਫਗਵਾੜਾ, 11 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਉਸਾਰੂ ਸਾਹਿਤ ਅਤੇ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਲਈ ਕਾਰਜਸ਼ੀਲ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਮੀਤ ਪ੍ਰਧਾਨ ਤੇ ਸੀਨੀਅਰ ਫਾਰਮੇਸੀ ਅਫ਼ਸਰ ਅਮਿੰਦਰ ਪ੍ਰੀਤ ਕੌਰ ਰੂਬੀ ਦੀ ਅਗਵਾਈ ਹੇਠ ਈ. ਐੱਸ.
ਦੋਆਬਾ ਸਾਹਿਤ ਤੇ ਸਮਾਜਿਕ ਕੇਂਦਰ ਨੇ ਈ.ਐਸ.ਆਈ. ਡਿਸਪੈਂਸਰੀ ਵਿਖੇ ਬੂਟੇ ਲਗਾਏ
12-09-2026