15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜ਼ਿਲ੍ਹੇ ਵਿਚ ਅੱਜ ਬੁੱਚੜਖ਼ਾਨੇ ਤੇ ਮੀਟ ਦੀਆਂ ਦੁਕਾਨਾਂ ਬੰਦ ਰਹਿਣਗੀਆਂ-ਹੀਰ

ਕਪੂਰਥਲਾ, 14 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 15-09-2026
ਕਪੂਰਥਲਾ, 14 ਸਤੰਬਰ (ਵਿ.ਪ੍ਰ.)-ਵਧੀਕ ਜ਼ਿਲ੍ਹਾ ਮੈਜਿਸਟਰੇਟ ਰਣਦੀਪ ਸਿੰਘ ਹੀਰ ਨੇ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜੈਨ ਭਾਈਚਾਰੇ ਵਲੋਂ ਕਪੂਰਥਲਾ ਜ਼ਿਲ੍ਹੇ ਵਿਚ ਮਨਾਏ ਜਾ ਰਹੇ ਸੰਵਤਸਰੀ ਦਿਵਸ ਦੇ ਪਵਿੱਤਰ ਦਿਹਾੜੇ ਦੀ ਧਾਰਮਿਕ ਮਹੱਤਤਾ ਤੇ ਉਪਦੇਸ਼ਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿਚ ਬੁੱਚੜਖ਼ਾਨੇ ਤੇ ਮੀਟ ਦੀਆਂ ਦੁਕਾਨਾਂ 5 ਸਤੰਬਰ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ |
ਪਿਛਲੀ ਖ਼ਬਰ ਮਨੁੱਖਤਾ ਤੇ ਬਰਾਬਰੀ ਦਾ ਸੁਨੇਹਾ ਦਿੰਦੀ ਹੈ ਗੁਰੂ ਰਵਿਦਾਸ ਜੀ ਦੀ ਬਾਣੀ-ਸੰਤ ਸੀਚੇਵਾਲ ਅਗਲੀ ਖ਼ਬਰ ਅਧਿਕਾਰੀ ਜਨਤਕ ਹਿੱਤ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਜਿੱਠਣ-ਐੱਸ.ਡੀ.ਐਮ. ਆਕਾਸ਼ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।