20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ , ਕੇਸ ਦਰਜ

ਫਗਵਾੜਾ, 19 ਸਤੰਬਰ (ਚਾਨਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸੰਬੰਧ ’ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਧਾਰਾ 406, 420 ਆਈਪੀਸੀ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਦਲਜੀਤ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਮਨਸਾ ਦੇਵੀ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਡਾ. ਵਰਿੰਦਰ ਕੁਮਾਰ ਨੇ ਉਸ ਦੇ ਲੜਕੇ ਨੂੰ ਵਿਦੇਸ਼ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 7 ਲੱਖ 59 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਜਿਸ ਦੀ ਪੁਲਿਸ ਵਲੋਂ ਕੀਤੀ ਜਾਂਚ ਉਪਰੰਤ ਪੁਲਿਸ ਨੇ ਡਾ.

ਅਜੀਤ ਡੈਸਕ 20-09-2026
ਫਗਵਾੜਾ, 19 ਸਤੰਬਰ (ਚਾਨਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸੰਬੰਧ ’ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਧਾਰਾ 406, 420 ਆਈਪੀਸੀ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਦਲਜੀਤ ਸਿੰਘ ਪੁੱਤਰ ਈਸ਼ਰ ਸਿੰਘ ਵਾਸੀ ਮਨਸਾ ਦੇਵੀ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਡਾ. ਵਰਿੰਦਰ ਕੁਮਾਰ ਨੇ ਉਸ ਦੇ ਲੜਕੇ ਨੂੰ ਵਿਦੇਸ਼ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 7 ਲੱਖ 59 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਜਿਸ ਦੀ ਪੁਲਿਸ ਵਲੋਂ ਕੀਤੀ ਜਾਂਚ ਉਪਰੰਤ ਪੁਲਿਸ ਨੇ ਡਾ. ਵਰਿੰਦਰ ਕੁਮਾਰ ਪੁੱਤਰ ਪਿਆਰਾ ਵਾਸੀ ਰਣਜੋਧ ਪਾਰਕ ਹੈਬੋਵਾਲ ਕਲਾਂ ਲੁਧਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਬਲਾਕ ਪੱਧਰੀ ਖੇਡਾਂ ’ ਚ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਰਹੀ ਝੰਡੀ ਅਗਲੀ ਖ਼ਬਰ ਡਿਊਟੀ ’ ਤੇ ਤਾਇਨਾਤ ਏ . ਐਸ . ਆਈ . ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦੇਣਾ ਬਹੁਤ ਹੀ ਮੰਦਭਾਗੀ ਘਟਨਾ - ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।