20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ

ਕਪੂਰਥਲਾ, 19 ਸਤੰਬਰ (ਸਡਾਨਾ)-ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਲੱਖਣ ਕਲਾਂ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਨੀਰੂ ਤੇ ਰਾਜੂ ਵਾਸੀਆਨ ਭੋਗਪੁਰ ਨੂੰ ਕਾਬੂ ਕਰਕੇ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਇਨ੍ਹਾਂ ਵਲੋਂ ਸੁੱਟੇ ਲਿਫਾਫੇ ਵਿਚੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਦੋਵਾਂ ਵਿਰੱੁਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

ਅਜੀਤ ਡੈਸਕ 20-09-2026

ਪਿਛਲੀ ਖ਼ਬਰ ਸਿਵਲ ਹਸਪਤਾਲ ’ਚੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।