21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਰੇਲ ਗੱਡੀ ਹੇਠ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਗੁਰਾਇਆ, 20 ਸਤੰਬਰ (ਬਲਵਿੰਦਰ ਸਿੰਘ)-ਗੁਰਾਇਆ ਫਿਲੌਰ ਰੇਲਵੇ ਲਾਇਨ ‘ਤੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਫੇਟ ਲੱਗਣ ਨਾਲ ਮੌਤ ਹੋ ਗਈ। ਰੇਲਵੇ ਪੁਲਿਸ ਇੰਚਾਰਜ ਪ੍ਰੇਮ ਨਾਥ ਨੇ ਦੱਸਿਆਂ ਕਿ ਮ੍ਰਿਤਕ ਦੀ ਉਮਰ 40-45 ਸਾਲ ਦੇ ਕਰੀਬ ਹੈ।

ਅਜੀਤ ਡੈਸਕ 21-09-2026
ਗੁਰਾਇਆ, 20 ਸਤੰਬਰ (ਬਲਵਿੰਦਰ ਸਿੰਘ)-ਗੁਰਾਇਆ ਫਿਲੌਰ ਰੇਲਵੇ ਲਾਇਨ ‘ਤੇ ਇਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਦੀ ਫੇਟ ਲੱਗਣ ਨਾਲ ਮੌਤ ਹੋ ਗਈ। ਰੇਲਵੇ ਪੁਲਿਸ ਇੰਚਾਰਜ ਪ੍ਰੇਮ ਨਾਥ ਨੇ ਦੱਸਿਆਂ ਕਿ ਮ੍ਰਿਤਕ ਦੀ ਉਮਰ 40-45 ਸਾਲ ਦੇ ਕਰੀਬ ਹੈ। ਉਸ ਨੇ ਸਫ਼ੈਦ ਕਮੀਜ਼,ਨੀਲੀ ਟੀ ਸ਼ਰਟ, ਪਰਨਾ ਰੰਗ ਪੀਲਾ, ਕਾਲਾ ਅੰਡਰਵੀਅਰ ਅਤੇ ਗਰੇਅ ਅਸਮਾਨੀ ਪੈਂਟ ਪਾਈ ਹੋਈ ਸੀ। ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟੇ ਸਿਵਲ ਹਸਪਤਾਲ ਫਿਲੌਰ ਵਿਖੇ ਰੱਖਿਆ ਗਿਆ ਹੈ।
ਪਿਛਲੀ ਖ਼ਬਰ ਕਣਕ ਵੰਡ ’ਚ ਗੜਬੜੀ 100 ਕਿੱਲੋ ਦੀ ਥਾਂ ਦਿੱਤੀ 60 ਕਿੱਲੋ, ਡੀਪੂ ਹੋਲਡਰ ਨੇ ਕਿਹਾ ਭੁਲੇਖੇ ਨਾਲ ਦਿੱਤੀ ਗਈ ਸੀ ਘੱਟ ਕਣਕ ਅਗਲੀ ਖ਼ਬਰ 85 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਮਰਦ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।