ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਨ ’ਚ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਅਸਫ਼ਲ-ਜਥੇ. ਮਹਾਂਕਾਲ
ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਇੱਕ ਅਹਿਮ ਮੀਟਿੰਗ ਆਪ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਦੀ ਰਹਿਨੁਮਾਈ ਅਤੇ ਦੁਆਬਾ ਜੋਨ ਦੇ ਕਿਸਾਨ ਵਿੰਗ ਦੇ ਪ੍ਰਧਾਨ ਸੁਖਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਹੋਈ | ਜਿਸ ਵਿਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਪਾਰਟੀ ਹਾਈਕਮਾਨ ਨੂੰ ਜਾਣੂ ਕਰਵਾਇਆ ਗਿਆ | ਕਿਸਾਨਾਂ ਨੇ ਦੱਸਿਆ ਕਿ ਇਸ ਵੇਲੇ ਬਿਜਲੀ ਦੀ ਸਮੱਸਿਆ, ਝੋਨੇ ਦੀ ਖ਼ਰੀਦ ਨਾ ਹੋਣਾ ਅਤੇ ਡੀ ਏ ਪੀ ਦੀ ਘਾਟ ਆਦਿ ਮੁੱਖ ਹਨ | ਇਸ ਮੌਕੇ ਸੱਜਣ ਸਿੰਘ ਚੀਮਾ ਚੇਅਰਮੈਨ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹਨਾਂ ਮੁਸ਼ਕਿਲ ਸਬੰਧੀ ਪੰਜਾਬ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਤਾਂ ਜੋ ਪਹਿਲ ਦੇ ਆਧਾਰ ਤੇ ਇਹਨਾਂ ਦਾ ਹੱਲ ਕੀਤਾ ਜਾ ਸਕੇ | ਇਸ ਮੌਕੇ ਦੁਆਬਾ ਜੋਨ ਦੇ ਕਿਸਾਨ ਵਿੰਗ ਦੇ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੇ ਵੀ ਆਪਣੇ ਵਿਚਾਰ ਰੱਖੇ | ਉਨ੍ਹਾਂ ਬਲਾਕ ਪ੍ਰਧਾਨ ਮੇਜਰ ਸਿੰਘ ਸਰਪੰਚ ਜੈਨਪੁਰ ਨੂੰ ਕਿਹਾ ਕਿ ਕਿਸਾਨਾਂ ਨਾਲ ਸੰਬੰਧਿਤ ਸਮੱਸਿਆਵਾਂ ਰੈਗੂਲਰ ਉਨ੍ਹਾਂ ਦੇ ਧਿਆਨ ਵਿਚ ਲਿਆਉਂਦੇ ਰਹਿਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸਾਹੀ, ਸਟੇਟ ਸੈਕਟਰੀ ਕੁਲਵਿੰਦਰ ਸਿੰਘ , ਕਿਸਾਨ ਵਿੰਗ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਰਪੰਚ ਮੇਜਰ ਸਿੰਘ ਜੈਨਪੁਰ, ਸੀਨੀਅਰ ਆਪ ਆਗੂ ਨਰਿੰਦਰ ਸਿੰਘ ਖਿੰਡਾ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਸੱਧੂਵਾਲ, ਬਲਾਕ ਪ੍ਰਧਾਨ ਕਿਸਾਨ ਵਿੰਗ ਮਨਜੀਤ ਸਿੰਘ ਜੈਨਪੁਰ, ਲਾਭ ਸਿੰਘ ਧੰਜੂ ਉਪ ਚੇਅਰਮੈਨ, ਅਵਤਾਰ ਸਿੰਘ ਰੰਧਾਵਾ ਬਲਾਕ ਪ੍ਰਧਾਨ, ਸਾਬੀ ਮੀਰਪੁਰ, ਕਿਸ਼ਨ ਸਿੰਘ ਸਰਪੰਚ ਬਾਜਾ, ਸੁਖਵਿੰਦਰ ਸਿੰਘ ਬਾਜਾ ਸੀਨੀਅਰ ਆਗੂ, ਇੰਦਰਜੀਤ ਸਿੰਘ ਹੈਬਤਪੁਰ, ਸੰਦੀਪ ਸਿੰਘ, ਜਗਰੂਪ ਸਿੰਘ ਹਰਨਾਮਪੁਰ, ਅਜੈਬ ਸਿੰਘ ਸਰਪੰਚ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਰੁਪਿੰਦਰ ਸਿੰਘ ਲਖਬੀਰ ਸਿੰਘ, ਗੁਰਪ੍ਰੀਤ ਸਿੰਘ ਸਰਪੰਚ, ਬਲਵੀਰ ਸਿੰਘ ਗੋਪੀਪੁਰ, ਜਗਮੋਹਨ ਸਿੰਘ, ਜਗਦੀਸ਼ ਸਿੰਘ, ਗੁਰਿੰਦਰਪਾਲ ਸਿੰਘ ਸੋਨੀ, ਜਸਵੰਤ ਸਿੰਘ, ਨਿਸ਼ਾਨ ਸਿੰਘ ਵੀ ਹਾਜ਼ਰ ਸਨ |
ਨ

22-09-2026