27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅਰਜੁਨ ਤ੍ਰੇਹਣ ਦੀ ਅਗਵਾਈ ’ਚ ਬੂਟੇ ਲਗਾਏ

ਜਲੰਧਰ, 26 ਸਤੰਬਰ (ਸ਼ਿਵ)- ਵਾਤਾਵਰਨ ਦੀ ਸੰਭਾਲ ਅਤੇ ਸਮਾਜ ਸੇਵਾ ਦੇ ਉਦੇਸ਼ ਨਾਲ ਸਰਬੱਤ ਦੀ ਸੇਵਾ ਵੈੱਲਫੇਅਰ ਸੋਸਾਇਟੀ ਵਲੋਂ ਯੁਵਾ ਆਗੂ ਅਤੇ ਐਡਵੋਕੇਟ ਅਰਜੁਨ ਤ੍ਰੇਹਨ ਦੀ ਅਗਵਾਈ ਹੇਠ ਮੋਤਾ ਸਿੰਘ ਨਗਰ ਦੇ ਵੱਖ-ਵੱਖ ਪਾਰਕਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ ਗਿਆ।

ਅਜੀਤ ਡੈਸਕ 27-09-2026
ਜਲੰਧਰ, 26 ਸਤੰਬਰ (ਸ਼ਿਵ)- ਵਾਤਾਵਰਨ ਦੀ ਸੰਭਾਲ ਅਤੇ ਸਮਾਜ ਸੇਵਾ ਦੇ ਉਦੇਸ਼ ਨਾਲ ਸਰਬੱਤ ਦੀ ਸੇਵਾ ਵੈੱਲਫੇਅਰ ਸੋਸਾਇਟੀ ਵਲੋਂ ਯੁਵਾ ਆਗੂ ਅਤੇ ਐਡਵੋਕੇਟ ਅਰਜੁਨ ਤ੍ਰੇਹਨ ਦੀ ਅਗਵਾਈ ਹੇਠ ਮੋਤਾ ਸਿੰਘ ਨਗਰ ਦੇ ਵੱਖ-ਵੱਖ ਪਾਰਕਾਂ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ ਗਿਆ। ਇਸ ਮੌਕੇ ਅਰਜੁਨ ਤ੍ਰੇਹਨ ਨੇ ਖੁਦ ਪੌਧਾਰੋਪਣ ਕਰਦਿਆਂ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਤੰਦਰੁਸਤ ਸਮਾਜ ਦੀ ਨੀਂਹ ਹੈ। ਇਸ ਮੌਕੇ ਤਰੁਣ ਅਰੋੜਾ, ਯੁਵਰਾਜ ਸਿੰਘ, ਮਧੁਰ, ਅਜੇ ਸ਼ਰਮਾ, ਕਰਨ, ਜਰਨੈਲ ਸਿੰਘ, ਰਾਜ ਜੀ, ਅਸ਼ੋਕ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਅਤੇ ਸਥਾਨਕ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸੀਨੀਅਰ ਮੈਨ ਹਾਕੀ ਟੀਮ ਦੇ ਚੋਣ ਟਰਾਇਲ 30 ਨੂੰ ਅਗਲੀ ਖ਼ਬਰ ਸੋਢਲ ਚੌਕ ਦੇ ਕੋਲ ਨਹਿਰੂ ਚਿਲਡਰਨ ਪਾਰਕ ’ਚ ਵੱਡੇ ਝੂਲੇ ਲਗਾਉਣ ਦਾ ਮਾਮਲਾ ਹਾਈਕੋਰਟ ਪੁੱਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।