29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

39ਵਾਂ ਸਾਲਾਨਾ ਜਾਗਰਣ 3 ਅਕਤੂਬਰ ਨੂੰ, ਪ੍ਰਸਿੱਧ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਕਰਨਗੇ ਸ਼ਿਰਕਤ

ਭੁਲੱਥ, 28 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਮਾਂ ਦੁਰਗਾ ਦਰਸ਼ਨ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ 3 ਅਕਤੂਬਰ ਦਿਨ ਸਨਿਚਰਵਾਰ ਨੂੰ 39ਵਾਂ ਸਾਲਾਨਾ ਜਾਗਰਣ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੀ ਗਰਾਊਂਡ ਵਿਚ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਭੁਪੇਸ਼ ਸ਼ਰਮਾ ਨੇ ਦੱਸਿਆ ਕਿ ਜਾਗਰਣ ਦੌਰਾਨ ਉਚੇਚੇ ਤੌਰ ’ਤੇ ਪੰਜਾਬ ਦੇ ਪ੍ਰਸਿੱਧ ਸਭਿਆਚਾਰਕ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਸ਼ਿਰਕਤ ਕਰਨਗੇ ਤੇ ਮਾਂ ਦੇ ਭਜਨਾਂ ਦਾ ਗੁਣਗਾਨ ਕਰਨਗੇ | ਹੋਰਨਾਂ ਤੋਂ ਇਲਾਵਾ ਗਾਇਕ ਕੰਠ ਕਲੇਰ, ਸਲੀਮ ਪਠਾਨ ਐਂਡ ਪਾਰਟੀ ਪਟਿਆਲੇ ਵਾਲੇ ਮਾਤਾ ਰਾਣੀ ਦੇ ਭਜਨਾਂ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨਗੇ|

ਅਜੀਤ ਡੈਸਕ 29-09-2026

ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੂਥ ਕਲੱਬ ਵਲੋਂ ਸ਼ਹੀਦ ਭਗਤ ਸਿੰਘ ਚੌਕ ਵਿਚ ਸਮਾਗਮ ਅਗਲੀ ਖ਼ਬਰ ਪੁਰਾਣਾ ਡਾਕਖਾਨਾ ਰੋਡ ਦਾ ਕੂੜਾ ਡੰਪ ਸਕੂਲੀ ਬੱਚਿਆਂ ਲਈ ਬਣਿਆ ਸਰਾਪ : ਮਨੀਸ਼ ਪ੍ਰਭਾਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।