ਜਾਗਰਣ ਕਮੇਟੀ ਨੇ ਸਾਲਾਨਾ ਜਾਗਰਣ ਕਰਵਾਇਆ
ਹੁਸੈਨਪੁਰ, 30 ਸਤੰਬਰ (ਤਰਲੋਚਨ ਸਿੰਘ ਸੋਢੀ)-ਜਾਗਰਣ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜਾਗਰਣ ਕਰਵਾਇਆ ਗਿਆ | ਇਸ ਜਾਗਰਣ ਦੌਰਾਨ ਗਾਇਕ ਅਮਰਿੰਦਰ ਬੌਬੀ ਅਤੇ ਸ੍ਰੀ ਆਦਰਸ਼ ਦੁਰਗਾ ਭਜਨ ਮੰਡਲੀ ਨਕੋਦਰ ਵਲੋਂ ਸਾਰੀ ਰਾਤ ਮਾਤਾ ਰਾਣੀ ਦਾ ਗੁਣਗਾਨ ਕੀਤਾ ਗਿਆ | ਇਸੇ ਦੌਰਾਨ ਜਾਗਰਣ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਸਾਲਾਨਾ ਜਾਗਰਣ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਰਲ-ਮਿਲ ਕੇ ਧਾਰਮਿਕ ਸਮਾਗਮ ਕਰਵਾਉਣੇ ਚਾਹੀਦੇ ਹਨ | ਇਸ ਜਾਗਰਣ ਨੂੰ ਸਫ਼ਲ ਬਣਾਉਣ ਵਿਚ ਸਾਬਕਾ ਮੇਅਰ ਕੁਲਵੰਤ ਕੌਰ, ਐਮ. ਸੀ.
ਅਜੀਤ ਡੈਸਕ
01-10-2026