02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਦੇਸ਼ ਭੇਜਣ ਦੇ ਨਾਂਅ ’ ਤੇ ਧੋਖਾਧੜੀ ਕਰਨ ਦੇ ਮਾਮਲੇ ’ ਚ ਇਕ ਵਿਰੁੱਧ ਕੇਸ ਦਰਜ

ਫਗਵਾੜਾ, 1 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਥਾਣਾ ਸਿਟੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ‘ਤੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਸ.

ਅਜੀਤ ਡੈਸਕ 02-10-2026
ਫਗਵਾੜਾ, 1 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਥਾਣਾ ਸਿਟੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ‘ਤੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਪਲਵਿੰਦਰ ਸਿੰਘ ਨੇ ਦੱਸਿਆ ਕਿ ਹੇਮਪ੍ਰੀਤ ਸਿੰਘ ਪੁੱਤਰ ਮੱਗਰ ਸਿੰਘ ਵਾਸੀ ਪਿੰਡ ਪੋਵਾਤ ਜ਼ਿਲ੍ਹਾ ਲੁਧਿਆਣਾ ਨੇ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਲਖਵੀਰ ਚੰਦ ਪੁੱਤਰ ਲੇਟ ਜੀਤ ਰਾਮ ਵਾਸੀ ਪਿੰਡ ਜਗਪਾਲਪੁਰ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮੇਰੇ ਪਾਸੋਂ 1.40 ਲੱਖ ਰੁਪਏ ਠੱਗੀ ਮਾਰੀ ਹੈ | ਡੀ.ਐਸ.ਪੀ. ਨੇ ਦੱਸਿਆ ਕਿ ਕਥਿਤ ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬਲਾਕ ਢਿਲਵਾਂ ਵਿਖੇ ਪੋਸ਼ਣ ਅਭਿਆਨ ਤਹਿਤ ਪੋਸ਼ਣ ਮਾਹ ਮਨਾਇਆ ਜਾ ਰਿਹੈ ਅਗਲੀ ਖ਼ਬਰ ਕਣਕ ਦਾ ਭਾਅ ਕੀਮਤ ਸੂਚਕ ਅੰਕ ਨਾਲ ਜੋੜ ਕੇ ਮਿੱਥਿਆ ਜਾਵੇ-ਰਸ਼ਪਾਲ ਸਿੰਘ, ਰਜਿੰਦਰ ਸਿੰਘ ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।