02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਟਰੈਕਟਰ ਟਰਾਲੀ ਤੋਂ ਹੇਠਾਂ ਡਿਗਣ ਕਾਰਨ 1 ਪ੍ਰਵਾਸੀ ਮਜ਼ਦੂਰ ਜ਼ਖ਼ਮੀ

ਕਪੂਰਥਲਾ, 1 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਪਰਮਜੀਤਪੁਰ ਨੇੜੇ ਸੜਕ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਲੂ ਰਾਮ ਪੁੱਤਰ ਰਾਮ ਭਜਨ ਵਾਸੀ ਡਡਵਿੰਡੀ ਮੂਲ ਨਿਵਾਸੀ ਬਿਹਾਰ ਜੋ ਕਿ ਅੱਜ ਸਵੇਰੇ ਟਰੈਕਟਰ ਟਰਾਲੀ ‘ ਤੇ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਜਦੋਂ ਉਹ ਪਿੰਡ ਪਰਮਜੀਤਪੁਰ ਨੇੜੇ ਪਹੁੰਚਿਆ ਤਾਂ ਅਚਾਨਕ ਟਰੈਕਟਰ ਟਰਾਲੀ ਤੋਂ ਹੇਠਾਂ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਵਿਜੇ ਵਲੋਂ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਹੋਇਆ ਮੈਡੀਕਲ ਕਾਲਜ ਅੰਮਿ੍ਤਸਰ ਵਿਖੇ ਰੈਫ਼ਰ ਕਰ ਦਿੱਤਾ ਹੈ ਅਤੇ ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ |

ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਪ੍ਰਵਾਸੀ ਮਜ਼ਦੂਰ | ਤਸਵੀਰ. ਤਿਲਕਰਾਜ 02-10-2026
ਕਪੂਰਥਲਾ, 1 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਪਰਮਜੀਤਪੁਰ ਨੇੜੇ ਸੜਕ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਲੂ ਰਾਮ ਪੁੱਤਰ ਰਾਮ ਭਜਨ ਵਾਸੀ ਡਡਵਿੰਡੀ ਮੂਲ ਨਿਵਾਸੀ ਬਿਹਾਰ ਜੋ ਕਿ ਅੱਜ ਸਵੇਰੇ ਟਰੈਕਟਰ ਟਰਾਲੀ ‘ ਤੇ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਜਦੋਂ ਉਹ ਪਿੰਡ ਪਰਮਜੀਤਪੁਰ ਨੇੜੇ ਪਹੁੰਚਿਆ ਤਾਂ ਅਚਾਨਕ ਟਰੈਕਟਰ ਟਰਾਲੀ ਤੋਂ ਹੇਠਾਂ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਵਿਜੇ ਵਲੋਂ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਹੋਇਆ ਮੈਡੀਕਲ ਕਾਲਜ ਅੰਮਿ੍ਤਸਰ ਵਿਖੇ ਰੈਫ਼ਰ ਕਰ ਦਿੱਤਾ ਹੈ ਅਤੇ ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ |
ਪਿਛਲੀ ਖ਼ਬਰ ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਤੇ ਸਰਬਜੀਤ ਸਿੰਘ ਪੱਪਲ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਨਸ਼ਿਆਂ ਦੇ ਮਾਮਲੇ ’ਤੇ ਕੇਂਦਰ ਸਰਕਾਰ ਸਿਆਸਤ ਕਰਨ ਦੀ ਬਜਾਏ ਜ਼ਿੰਮੇਵਾਰੀ ਨਿਭਾਵੇ-ਸੱਜਣ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।