06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੜਕ ਹਾਦਸੇ ’ਚ ਹੋਈ ਮੌਤ ਸੰਬੰਧੀ ਕੇਸ ਦਰਜ

ਫਗਵਾੜਾ, 5 ਅਕਤੂਬਰ (ਚਾਨਾ)-ਸੜਕ ਹਾਦਸੇ ਵਿਚ ਇੱਕ ਮਹਿਲਾ ਦੀ ਹੋਈ ਮੌਤ ਦੇ ਸਬੰਧ ’ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਗੁਰਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਜਲੰਧਰ ਕੈਂਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਨ੍ਹਾਂ ਦੇ ਮਾਤਾ ਪਿਤਾ ਘਰੋਂ ਐਕਟਿਵਾ ’ਤੇ ਜਲੰਧਰ ਤੋਂ ਗੁਰਾਇਆ ਵੱਲ ਜਾ ਰਹੇ ਸੀ ਜਿਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦੀ ਮਾਤਾ ਦੀ ਮੌਤ ਹੋ ਗਈ| ਜਿਸ ਸੰਬੰਧ ’ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

ਅਜੀਤ ਡੈਸਕ 06-10-2026

ਪਿਛਲੀ ਖ਼ਬਰ ਨਰਿੰਦਰ ਮੋਦੀ ਦੇ ਲੋਕ ਸੇਵਾ ਦੇ 25 ਵਰ੍ਹੇ ਪੂਰੇ ਹੋਣ ’ਤੇ ਭਾਜਪਾ ਭਲਕੇ ਕੱਢੇਗੀ ਸੇਵਾ ਜੋਤੀ ਯਾਤਰਾ-ਚੇਤਨ ਸੂਰੀ ਯਾਤਰਾ... ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਧੇਰੇ ਮਜ਼ਬੂਤ ਹੋਵੇਗੀ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।