07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਾਂਗੇਵਾਲ ਵਿਖੇ ਸਾਲਾਨਾ ਜਾਗਰਣ 16 ਨੂੰ

ਢਿਲਵਾਂ, 6 ਅਕਤੂਬਰ (ਗੋਬਿੰਦ ਸੁਖੀਜਾ)-ਮੰਦਿਰ ਪ੍ਰਬੰਧਕ ਕਮੇਟੀ ਪਿੰਡ ਮਾਂਗੇਵਾਲ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮਾਤਾ ਰਾਣੀ ਵੈਸ਼ਨੂੰ ਦੇਵੀ ਮੰਦਿਰ ਵਿਖੇ ਸਾਲਾਨਾ ਜਾਗਰਣ 16 ਅਕਤੂਬਰ ਨੂੰ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਸਵਿੰਦਰ ਪਾਲ ਸੁਖੀਜਾ , ਵਿਸ਼ਾਲ ਸੁਖੀਜਾ , ਜੈਪਾਲ ਨੇ ਦੱਸਿਆ ਕਿ ਇਸ ਮੌਕੇ ਜੱਜ ਸ਼ਰਮਾ ਮਿਊਜ਼ੀਕਲ ਗਰੁੱਪ (ਅੰਮਿ੍ਤਸਰ ਵਾਲੇ) ਮਹਾਂਮਾਈ ਜੀ ਦਾ ਗੁਣਗਾਨ ਕਰਨਗੇ | ਦੁਪਹਿਰ 1 ਵਜੇ ਤੋਂ 4 ਵਜੇ ਤੱਕ ਲੰਗਰ ਭੰਡਾਰਾ ਅਤੁੱਟ ਵਰਤੇਗਾ |

ਅਜੀਤ ਡੈਸਕ 07-10-2026

ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ’ਚ ਬੇਕਿੰਗ ਤੇ ਚਾਕਲੇਟ ਬਣਾਉਣ ਸੰਬੰਧੀ ਕਿੱਤਾਮੁਖੀ ਸਿਖਲਾਈ ਕੈਂਪ ਕੱਲ੍ਹ ਤੋਂ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਵਲੋਂ ਬਾਜ਼ਾਰਾਂ ’ਚ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।