09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਚੋਰੀ ਦੇ ਮੋਟਰਸਾਈਕਲ ਸਮੇਤ 1 ਵਿਅਕਤੀ ਗਿ੍ਫ਼ਤਾਰ

ਫਗਵਾੜਾ, 8 ਅਕਤੂਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵਿਜੇ ਕੁਮਾਰ ਪੁੱਤਰ ਤਰਲੋਕ ਸਿੰਘ ਵਾਸੀ ਚਚਰਾੜੀ ਜੋ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ ਤੇ ਅੱਜ ਵੀ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫਗਵਾੜਾ ਵੱਲ ਆ ਰਿਹਾ ਹੈ | ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਗੁਰੂ ਹਰਿਗੋਬਿੰਦ ਨਗਰ ਚੌਂਕ ‘ਚ ਨਾਕਾਬੰਦੀ ਕਰਕੇ ਵਿਜੇ ਕੁਮਾਰ ਨੂੰ ਕਾਬੂ ਕੀਤਾ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਇਆ | ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਇਹ ਮੋਟਰਸਾਈਕਲ ਚੌਪਾਟੀ ਚੌਕ ਤੋਂ ਚੋਰੀ ਕੀਤਾ ਸੀ | ਪੁਲਿਸ ਨੇ ਕੇਸ ਦਰਜ ਕਰਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ |

ਅਜੀਤ ਡੈਸਕ 09-10-2026

ਪਿਛਲੀ ਖ਼ਬਰ ਕਿਸ਼ਤੀ ਦੌੜਾਂ ਦੇ ਮੁਕਾਬਲੇ ਕੱਲ੍ਹ ਤੋਂ, ਤਿਆਰੀਆਂ ਮੁਕੰਮਲ-ਪੰਜਾਬ ਭਰ ਤੋਂ ਟੀਮਾਂ ਲੈਣਗੀਆਂ ਹਿੱਸਾ ਅਗਲੀ ਖ਼ਬਰ ਸ਼ਾਤਿਰ ਔਰਤ ਹੋਟਲ ਤੇ ਟੈਕਸੀ ਚਾਲਕ ਨੂੰ ਹਜ਼ਾਰਾਂ ਰੁਪਏ ਦਾ ਚੂਨਾ ਲਗਾ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।