09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਲਾਈਫ ਕੇਅਰ ਫਾਊਂਡੇਸ਼ਨ ਵਲੋਂ ਚੈਰੀਟੇਬਲ ਲੈਬਾਰਟਰੀ ਦੇ ਉਦਘਾਟਨ ਮੌਕੇ ਮੁਫ਼ਤ ਜਾਂਚ ਕੈਂਪ ਭਲਕੇ

ਢਿਲਵਾਂ, 8 ਅਕਤੂਬਰ (ਗੋਬਿੰਦ ਸੁਖੀਜਾ)-ਗੁਰਦੁਆਰਾ ਸਾਹਿਬ ਸੰਤ ਬਾਬਾ ਪ੍ਰਤਾਪ ਸਿੰਘ ਜੀ ਪੱਤੀ ਰਾਮੂ ਕੀ ਢਿਲਵਾਂ ਵਿਖੇ ‘ਮਿਸ਼ਨ ਸਿਹਤਮੰਦ ਪੰਜਾਬ’ ਲਾਈਫ਼ ਕੇਅਰ ਫਾਊਾਡੇਸ਼ਨ ਵੱਲੋਂ 10 ਅਕਤੂਬਰ ਦਿਨ ਸਨਿਚਰਵਾਰ ਨੂੰ ਚੈਰੀਟੇਬਲ ਲੈਬਾਰਟਰੀ ਦੇ ਕੁਲੈਕਸ਼ਨ ਸੈਂਟਰ ਦਾ ਉਦਘਾਟਨ ਕੀਤਾ ਜਾਵੇਗਾ ਤੇ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਲਾਈਫ਼ ਕੇਅਰ ਫਾਊਾਡੇਸ਼ਨ ਦੇ ਯੂਨਿਟ ਮੈਨੇਜਰ ਪਰਮਜੀਤ ਸਿੰਘ ਰੱਖੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸੰਤ ਬਾਬਾ ਪ੍ਰਤਾਪ ਸਿੰਘ ਜੀ ਪੱਤੀ ਰਾਮੂ ਕੀ ਢਿਲਵਾਂ ਜ਼ਿਲ੍ਹਾ ਕਪੂਰਥਲਾ ਵਿਚ ਚੈਰੀਟੇਬਲ ਲੈਬਾਰਟਰੀ ਦੇ ਕੁਲੈਕਸ਼ਨ ਸੈਂਟਰ ਦਾ ਉਦਘਾਟਨ ਸਵੇਰੇ 10. 30 ਵਜੇ ਕੀਤਾ ਜਾਵੇਗਾ | ਇਸ ਉਦਘਾਟਨ ਸਮਾਰੋਹ ਵਿਚ ਸਤੀਸ਼ ਐਨ.

ਅਜੀਤ ਡੈਸਕ 09-10-2026
ਢਿਲਵਾਂ, 8 ਅਕਤੂਬਰ (ਗੋਬਿੰਦ ਸੁਖੀਜਾ)-ਗੁਰਦੁਆਰਾ ਸਾਹਿਬ ਸੰਤ ਬਾਬਾ ਪ੍ਰਤਾਪ ਸਿੰਘ ਜੀ ਪੱਤੀ ਰਾਮੂ ਕੀ ਢਿਲਵਾਂ ਵਿਖੇ ‘ਮਿਸ਼ਨ ਸਿਹਤਮੰਦ ਪੰਜਾਬ’ ਲਾਈਫ਼ ਕੇਅਰ ਫਾਊਾਡੇਸ਼ਨ ਵੱਲੋਂ 10 ਅਕਤੂਬਰ ਦਿਨ ਸਨਿਚਰਵਾਰ ਨੂੰ ਚੈਰੀਟੇਬਲ ਲੈਬਾਰਟਰੀ ਦੇ ਕੁਲੈਕਸ਼ਨ ਸੈਂਟਰ ਦਾ ਉਦਘਾਟਨ ਕੀਤਾ ਜਾਵੇਗਾ ਤੇ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਲਾਈਫ਼ ਕੇਅਰ ਫਾਊਾਡੇਸ਼ਨ ਦੇ ਯੂਨਿਟ ਮੈਨੇਜਰ ਪਰਮਜੀਤ ਸਿੰਘ ਰੱਖੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸੰਤ ਬਾਬਾ ਪ੍ਰਤਾਪ ਸਿੰਘ ਜੀ ਪੱਤੀ ਰਾਮੂ ਕੀ ਢਿਲਵਾਂ ਜ਼ਿਲ੍ਹਾ ਕਪੂਰਥਲਾ ਵਿਚ ਚੈਰੀਟੇਬਲ ਲੈਬਾਰਟਰੀ ਦੇ ਕੁਲੈਕਸ਼ਨ ਸੈਂਟਰ ਦਾ ਉਦਘਾਟਨ ਸਵੇਰੇ 10.30 ਵਜੇ ਕੀਤਾ ਜਾਵੇਗਾ | ਇਸ ਉਦਘਾਟਨ ਸਮਾਰੋਹ ਵਿਚ ਸਤੀਸ਼ ਐਨ.ਜੀ.ਓ. ਵਰਕਰ ਉਚੇਚੇ ਤੌਰ ’ਤੇ ਪੁੱਜਣਗੇ | ਇਸ ਮੌਕੇ ਲਾਈਫ਼ ਕੇਅਰ ਫਾਊਾਡੇਸ਼ਨ ਵਲੋਂ ਫ੍ਰੀ ਜਾਂਚ ਕੈਂਪ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗੇਗਾ | ਇਸ ਕੈਂਪ ਵਿਚ ਲੋੜਵੰਦਾਂ ਦੇ ਟੈੱਸਟ ਮੁਫ਼ਤ ਕੀਤੇ ਜਾਣਗੇ | ਲਾਈਫ਼ ਕੇਅਰ ਫਾਊਾਡੇਸ਼ਨ ਦੇ ਮੈਨੇਜਰ ਪਰਮਜੀਤ ਸਿੰਘ ਰੱਖੜਾ ਨੇ ਅਪੀਲ ਕੀਤੀ ਹੈ ਕਿ ਟੈਸਟ ਕਰਵਾਉਣ ਲਈ ਖ਼ਾਲੀ ਪੇਟ ਹੀ ਆਇਆ ਜਾਵੇ | ਕੇ12 ਸਤੀਸ਼ ਐਨ.ਜੀ.ਓ.
ਪਿਛਲੀ ਖ਼ਬਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਕੰਪਿਊਟਰ ਦੇ ਸ਼ਾਰਟ ਟਰਮ ਕੋਰਸ ਸ਼ੁਰੂ ਅਗਲੀ ਖ਼ਬਰ ਆਰਮੀ ਕੈਂਟ ਵਿਖੇ ਚੋਰੀ ਦੇ ਸਾਮਾਨ ਸਮੇਤ 1 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।