10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ’ਚ ਸੈਕਿੰਡ ਟਰਮ ਦੀ ਸ਼ੁਰੂਆਤ

ਕਪੂਰਥਲਾ, 9 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 10-10-2026
ਕਪੂਰਥਲਾ, 9 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸੈਕਿੰਡ ਟਰਮ ਦੀ ਸ਼ੁਰੂਆਤ ਹੋਈ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਸੈਕਿੰਡ ਟਰਮ ਵਿਚ ਪ੍ਰਵੇਸ਼ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ ਪਾਠਕ੍ਰਮ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ, ਮਿਹਨਤ ਤੇ ਅਨੁਸ਼ਾਸਨ ਲਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਨਵੇਂ ਟੀਚੇ ਨਿਰਧਾਰਿਤ ਕਰਕੇ ਉਨ੍ਹਾਂ ਦੀ ਪ੍ਰਾਪਤੀ ਲਈ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ ਸਵੇਰ ਦੀ ਸਭਾ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ |
ਪਿਛਲੀ ਖ਼ਬਰ ਸਰਕਾਰੀ ਕਾਲਜ ਭੁਲੱਥ ਵਿਖੇ ਅਰੋਹ ਫਾਊਂਡੇਸ਼ਨ ਨੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ ਅਗਲੀ ਖ਼ਬਰ ਜੇ.ਐਮ.ਡੀ. ਸੇਵਾਦਾਰ ਪਰਿਵਾਰ ਨੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।