15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਵੇ ਪੰਜਾਬ ਸਰਕਾਰ : ਦਲਜੀਤ ਸਿੰਘ ਨਡਾਲਾ

ਨਡਾਲਾ, 14 ਅਕਤੂਬਰ (ਰਘਬਿੰਦਰ ਸਿੰਘ)-ਉੱਘੇ ਖੇਡ ਪ੍ਰਮੋਟਰ ਅਤੇ ਸਮਾਜ ਸੇਵੀ ਦਲਜੀਤ ਸਿੰਘ ਨਡਾਲਾ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰ ਰਿਹਾ ਸੀ, ਅੱਜ ਉਹ ਖ਼ੁਦ ਪੰਜਾਬ ਦੇ ਮਾੜੇ ਸਿਸਟਮ ਦੀ ਲਪੇਟ ਵਿਚ ਆ ਗਿਆ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਸੁਰੱਖਿਆ ਦੇਣ ਦੀ ਬਜਾਏ ਉਨ੍ਹਾਂ ਦਾ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋਣਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ |

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਪੰਜਾਬ ਦੀ ਵਿਗੜੀ ਕਾਨੂੰਨ-ਵਿਵਸਥਾ ਦਾ ਸਬੂਤ-ਬੀਬੀ ਜਗੀਰ ਕੌਰ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ ਕਿਸਾਨ ਜਥੇਬੰਦੀ ਕੱਢੇਗੀ ਰੋਸ ਮਾਰਚ-ਤਾਜਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।