16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅਜੀਤ ਸਿੰਘ ਲੰਮੇ ਵਾਲਿਆਂ ਵਲੋਂ ਗੁਰੂ ਨਾਨਕ ਡਾਇਲੈਸਿਸ ਸੈਂਟਰ ਨੂੰ 50,000 ਦੀ ਰਾਸ਼ੀ ਭੇਂਟ

ਭੁਲੱਥ, 15 ਅਕਤੂਬਰ (ਮਨਜੀਤ ਸਿੰਘ ਰਤਨ)-ਭੁਲੱਥ ਵਿਚ ਚੱਲ ਰਹੇ ਗੁਰੂ ਨਾਨਕ ਫ਼ਰੀ ਡਾਇਲੈਸਿਸ ਯੂਨਿਟ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਮਨਜੀਤ ਸਿੰਘ ਲੰਮੇ ਵਾਲਿਆਂ ਵੱਲੋਂ 50, 000 ਰੁਪਏ ਦੀ ਰਾਸ਼ੀ ਸੇਵਾ ਵਜੋਂ ਦਿੱਤੀ ਗਈ | ਇਸ ਮੌਕੇ ਤੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੇਵਾ ਸੋਸਾਇਟੀ ਵੱਲੋਂ ਬਾਬਾ ਦਾ ਧੰਨਵਾਦ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ ਕਿ ਪ੍ਰਮਾਤਮਾ ਦਾਨੀ ਪਰਿਵਾਰ ਨੂੰ ਚੜ੍ਹਦਿਆਂ ਕਲਾਂ ਵਿਚ ਰੱਖੇ ਇਸ ਮੌਕੇ ਦੇ ਸੁਸਾਇਟੀ ਮੈਂਬਰ ਡਾ. ਸੁਰਿੰਦਰ ਕੱਕੜ, ਬਲਵਿੰਦਰ ਸਿੰਘ ਚੀਮਾ, ਸੁਰਿੰਦਰ ਸਿੰਘ ਲਾਲੀਆ, ਸੁਨੀਲ ਕੁਮਾਰ ਹਾਜ਼ਰ ਸਨ |

ਅਜੀਤ ਡੈਸਕ 16-10-2026

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਅਗਲੀ ਖ਼ਬਰ ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸਰਬੱਤ ਦੇ ਭਲੇ ਲਈ 2 ਅਖੰਡ ਪਾਠ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।